September 14, 2026, 10:29 pm
----------- Advertisement -----------
HomeNewsEntertainmentਮੀਕਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੀਕਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੰਜਾਬੀ ਗਾਇਕ ਮੀਕਾ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਜੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ। ਇਸ ਮੁਲਾਕਾਤ ਦੀਆ ਤਸਵੀਰਾਂ ਮੀਕਾ ਸਿੰਘ ਨੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆ।


ਮੀਕਾ ਸਿੰਘ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਨੂੰ ਮਿਲ ਕੇ ਬਹੁਤ ਵਧੀਆ ਲੱਗਿਆ ਉਨ੍ਹਾਂ ਨੇ ਅੱਗੇ ਲਿਖਿਆ ਕਿ ਇਕ ਵਿਅਕਤੀ ਜਿਸ ਨੇ ਇਕ ਕਲਾਕਾਰ ਦੇ ਰੂਪ ‘ਚ ਆਪਣਾ ਕਰੀਅਰ ਸ਼ੁਰੂ ਕੀਤਾ, ਜਿੰਦਗੀ ਚ ਬਹੁਤ ਉਤਰਾ ਚੜਾਅ ਵੇਖੇ ਤੇ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਗਏ। ਇਸ ਮੁਲਾਕਾਤ ਦੌਰਾਨ ਮੀਕਾ ਸਿੰਘ ਸੰਤਰੀ ਟੀ-ਸ਼ਰਟ, ਨੀਲੀ ਕਮੀਜ਼ ਅਤੇ ਨੀਲੀ ਜੀਨਸ ਵਿੱਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੀਲੀ ਪੱਗ ਅਤੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਸੀ।

ਮੀਕਾ ਸਿੰਘ ਨੇ ਅੱਗੇ ਲਿਖਿਆ ਕਿ ਇੱਕ ਸਫਲ ਕਲਾਕਾਰ ਜੋ ਬਾਅਦ ਵਿੱਚ ਰਾਜਨੀਤੀ ਵਿੱਚ ਆਪਣਾ ਕਰੀਅਰ ਬਣਾਉਣ ਲਈ ਨਿਕਲਿਆ। ਮੈਂ ਸੋਚਿਆ ਕਿ ਉਹ ਬਦਲ ਗਿਆ ਹੋਵੇਗਾ, ਉਹ ਵੀ ਮੁੱਖ ਮੰਤਰੀ ਬਣਨ ਤੋਂ ਬਾਅਦ, ਪਰ ਮੈਂ ਗਲਤ ਸੀ। ਭਗਵੰਤ ਮਾਨ ਪਾਜੀ ਪਹਿਲਾਂ ਵਾਂਗ ਹੀ ਹੈ। ਪਾਜੀ, ਮੈਨੂੰ ਆਪਣਾ ਕੀਮਤੀ ਸਮਾਂ ਦੇਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...