September 4, 2026, 7:27 pm
----------- Advertisement -----------
HomeNewsLatest Newsਕੇਂਦਰ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ

ਕੇਂਦਰ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ

Published on

----------- Advertisement -----------

ਕੇਂਦਰ ਸਰਕਾਰ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ‘ਤੇ 14 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਸਾਰੇ ਕੇਂਦਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਅੰਬੇਡਕਰ ਜਯੰਤੀ ਵਜੋਂ ਮਨਾਇਆ ਜਾਂਦਾ ਹੈ। ਡਾ. ਅੰਬੇਡਕਰ ਦੀ 14 ਅਪ੍ਰੈਲ 2022 ਨੂੰ 131ਵੀਂ ਜਯੰਤੀ ਹੋਵੇਗੀ। ਕੇਂਦਰ ਸਰਕਾਰ ਨੇ ਇਸ ਵਿਸ਼ੇਸ਼ ਦਿਨ ਨੂੰ ਜਨਤਕ ਛੁੱਟੀ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਬਾਰੇ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਐਲਾਨੀ ਇਸ ਛੁੱਟੀ ਮੌਕੇ ਭਾਰਤ ਭਰ ‘ਚ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ ‘ਚ ਛੁੱਟੀ ਰਹੇਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...