October 15, 2026, 2:28 am
----------- Advertisement -----------
HomeNewsEntertainmentਹੁਨਰਬਾਜ਼ ਦੀ ਸਟੇਜ 'ਤੇ ਪਰਿਣੀਤੀ ਚੋਪੜਾ ਬਣੀ ਗਾਇਕਾ,ਅਵਾਜ਼ ਸੁਣ ਪ੍ਰਸ਼ੰਸਕਾਂ ਨੇ ਕਿਹਾ...

ਹੁਨਰਬਾਜ਼ ਦੀ ਸਟੇਜ ‘ਤੇ ਪਰਿਣੀਤੀ ਚੋਪੜਾ ਬਣੀ ਗਾਇਕਾ,ਅਵਾਜ਼ ਸੁਣ ਪ੍ਰਸ਼ੰਸਕਾਂ ਨੇ ਕਿਹਾ …

Published on

----------- Advertisement -----------

ਪਰਿਣੀਤੀ ਚੋਪੜਾ ਪਹਿਲੀ ਵਾਰ ਸ਼ੋਅ ‘ਹੁਨਰਬਾਜ਼: ਦੇਸ਼ ਕੀ ਸ਼ਾਨ’ ‘ਚ ਜੱਜ ਵਜੋਂ ਨਜ਼ਰ ਆ ਰਹੀ ਹੈ। ਇਹ ਉਸਦਾ ਪਹਿਲਾ ਟੀਵੀ ਪ੍ਰੋਜੈਕਟ ਹੈ। ‘ਹੁਨਰਬਾਜ਼’ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਪਰਿਣੀਤੀ ਚੋਪੜਾ ਆਪਣੀ ਖੂਬਸੂਰਤ ਆਵਾਜ਼ ਨਾਲ ਸਾਰਿਆਂ ਨੂੰ ਮਸਤ ਕਰਦੀ ਨਜ਼ਰ ਆ ਰਹੀ ਹੈ। ਪਰਿਣੀਤੀ ਚੋਪੜਾ ਨੇ ਖੁਦ ਆਪਣੇ ਗੀਤ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਬਿੱਗ ਬੌਸ ਦੀ ਪ੍ਰਤੀਯੋਗੀ ਅਤੇ ਮਸ਼ਹੂਰ ਗਾਇਕਾ ਨੇਹਾ ਭਸੀਨ ਨਾਲ ਸਟੇਜ ‘ਤੇ ਸ਼ਾਨਦਾਰ ਗੀਤ ਗਾਉਂਦੀ ਨਜ਼ਰ ਆ ਰਹੀ ਹੈ। ਦੋਵੇਂ ਫਿਲਮ ‘ਫੈਸ਼ਨ’ ਦਾ ਗੀਤ ‘ਕੁਛ ਖਾਸ ਹੈ’ ਗਾਉਂਦੇ ਨਜ਼ਰ ਆ ਰਹੇ ਹਨ।

ਦੋਵਾਂ ਦੇ ਇਸ ਗੀਤ ਨੂੰ ਸੁਣ ਕੇ ਤੁਸੀਂ ਵੀ ਇਕ ਵਾਰ ਫਿਰ ਤੋਂ ਪਰਿਣੀਤੀ ਚੋਪੜਾ ਦੇ ਫੈਨ ਹੋ ਜਾਵੋਗੇ। ਦੋਵਾਂ ਦੀ ਇਹ ਜੋੜੀ ਬੇਹੱਦ ਸ਼ਾਨਦਾਰ ਸੀ। ਕਰਨ ਜੌਹਰ ਅਤੇ ਮਿਥੁਨ ਚੱਕਰਵਰਤੀ ਵੀ ਪਰਿਣੀਤੀ ਚੋਪੜਾ ਦਾ ਗਾਣਾ ਸੁਣ ਕੇ ਖੜ੍ਹੇ ਹੋ ਗਏ ਅਤੇ ਬਜ਼ਰ ਵਜਾਉਂਦੇ ਹਨ। ਇਸ ਦੇ ਨਾਲ ਹੀ ਵੀਡੀਓ ‘ਚ ਤਾੜੀਆਂ ਦੀ ਗੂੰਜ ਸੁਣੀ ਜਾ ਸਕਦੀ ਹੈ। ਹੁਣ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਪਰਿਣੀਤੀ ਦੀ ਤਾਰੀਫ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪਰਿਣੀਤੀ ਚੋਪੜਾ ਹੁਣ ਤੱਕ ਕਈ ਵਾਰ ਗੀਤ ਗਾਉਂਦੀ ਨਜ਼ਰ ਆ ਚੁੱਕੀ ਹੈ। ਸਾਲ 2017 ‘ਚ ਪਰਿਣੀਤੀ ਨੇ ਫਿਲਮ ‘ਮੇਰੀ ਪਿਆਰੀ ਬਿੰਦੂ’ ਦੇ ਗੀਤ ‘ਮਾਨਾ ਕੇ ਹਮ ਯਾਰ ਨਹੀਂ’ ਅਤੇ ‘ਕੇਸਰੀ’ ਦੇ ਗੀਤ ‘ਤੇਰੀ ਮਿੱਟੀ’ ਨੂੰ ਆਵਾਜ਼ ਦਿੱਤੀ ਸੀ। ਇਹ ਦੋਵੇਂ ਗੀਤ ਸਰੋਤਿਆਂ ਵੱਲੋਂ ਖੂਬ ਪਸੰਦ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...