June 26, 2026, 2:43 pm
----------- Advertisement -----------
HomeNewsAutomobilesਗੂਗਲ ਮੈਪਸ 'ਚ ਨਵਾਂ ਅਪਡੇਟ, ਟੋਲ ਟੈਕਸ ਦੀ ਦੇਵੇਗਾ ਪਹਿਲਾਂ ਹੀ ਜਾਣਕਾਰੀ

ਗੂਗਲ ਮੈਪਸ ‘ਚ ਨਵਾਂ ਅਪਡੇਟ, ਟੋਲ ਟੈਕਸ ਦੀ ਦੇਵੇਗਾ ਪਹਿਲਾਂ ਹੀ ਜਾਣਕਾਰੀ

Published on

----------- Advertisement -----------

ਗੂਗਲ ਮੈਪਸ ਨੇ ਇਕ ਨਵਾਂ ਅਪਡੇਟ ਜਾਰੀ ਕੀਤਾ ਹੈ। ਨਵੀਂ ਅਪਡੇਟ ਤੋਂ ਬਾਅਦ, ਗੂਗਲ ਮੈਪਸ ਦੇ ਉਪਭੋਗਤਾਵਾਂ ਨੂੰ ਕਿਸੇ ਵੀ ਟੋਲ ‘ਤੇ ਲੱਗਣ ਵਾਲੇ ਚਾਰਜ ਬਾਰੇ ਅਨੁਮਾਨਿਤ ਜਾਣਕਾਰੀ ਮਿਲੇਗੀ। ਗੂਗਲ ਮੈਪਸ ਦਾ ਨਵਾਂ ਅਪਡੇਟ ਫਿਲਹਾਲ iOS ਲਈ ਆਇਆ ਹੈ। ਨਵੀਂ ਅਪਡੇਟ ਤੋਂ ਬਾਅਦ, ਗੂਗਲ ਮੈਪਸ ਉਪਭੋਗਤਾਵਾਂ ਦੇ ਭੁਗਤਾਨ ਮੋਡ ਦੇ ਨਾਲ ਟੋਲ ਅਤੇ ਇਸਦੀ ਕੀਮਤ ਬਾਰੇ ਜਾਣਕਾਰੀ ਦੇਵੇਗਾ। ਨਵੀਂ ਵਿਸ਼ੇਸ਼ਤਾ ਲਗਭਗ 2,000 ਟੋਲ ਰੋਡ ਲਈ ਉਪਲਬਧ ਹੈ। ਤੁਹਾਨੂੰ ਦੱਸ ਦੇਈਏ ਕਿ ਗੂਗਲ ਮੈਪਸ ਪਹਿਲਾਂ ਹੀ ਯੂਜ਼ਰਸ ਨੂੰ ਬਿਨਾਂ ਟੋਲ ਦੇ ਰੂਟ ਬਾਰੇ ਜਾਣਕਾਰੀ ਦੇ ਰਿਹਾ ਹੈ।
ਗੂਗਲ ਨੇ ਕਿਹਾ ਹੈ ਕਿ ਭਾਰਤ, ਇੰਡੋਨੇਸ਼ੀਆ, ਜਾਪਾਨ ਅਤੇ ਅਮਰੀਕਾ ਵਿਚ ਗੂਗਲ ਮੈਪਸ ਦੇ ਉਪਭੋਗਤਾਵਾਂ ਨੂੰ ਕਿਸੇ ਵੀ ਯਾਤਰਾ ਤੋਂ ਪਹਿਲਾਂ ਟੋਲ ਚਾਰਜ ਬਾਰੇ ਜਾਣਕਾਰੀ ਮਿਲੇਗੀ। ਫਿਲਹਾਲ ਇਹ ਅਪਡੇਟ ਕੁਝ ਹੀ ਯੂਜ਼ਰਸ ਲਈ ਜਾਰੀ ਕੀਤੀ ਗਈ ਹੈ ਪਰ ਇਸ ਮਹੀਨੇ ਦੇ ਅੰਤ ਤੱਕ ਇਸ ਨੂੰ ਸਾਰਿਆਂ ਲਈ ਜਾਰੀ ਕਰ ਦਿੱਤਾ ਜਾਵੇਗਾ। ਦੂਜੇ ਦੇਸ਼ਾਂ ‘ਚ ਇਹ ਫੀਚਰ ਇਸ ਸਾਲ ਦੇ ਅੰਤ ਤੱਕ ਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...