November 24, 2026, 2:41 am
----------- Advertisement -----------
HomeNewsEntertainmentਰਿਤਿਕ ਰੋਸ਼ਨ ਨੇ ਗਰਲਫਰੈਂਡ ਸਬਾ ਆਜ਼ਾਦ ਅਤੇ ਸਾਬਕਾ ਪਤਨੀ ਸੁਜ਼ੈਨ ਖਾਨ ਗੋਆ...

ਰਿਤਿਕ ਰੋਸ਼ਨ ਨੇ ਗਰਲਫਰੈਂਡ ਸਬਾ ਆਜ਼ਾਦ ਅਤੇ ਸਾਬਕਾ ਪਤਨੀ ਸੁਜ਼ੈਨ ਖਾਨ ਗੋਆ ‘ਚ ਕੀਤੀ ਪਾਰਟੀ,ਦੇਖੋ ਤਸਵੀਰਾਂ

Published on

----------- Advertisement -----------

ਰਿਤਿਕ ਰੌਸ਼ਨ ਨੇ ਉਨ੍ਹਾਂ ਦੀ ਪਾਰਟੀ ਦੀਆਂ ਤਸਵੀਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਹ ਸਾਰੀਆਂ ਤਸਵੀਰਾਂ ਅਭਿਨੇਤਰੀ ਅਤੇ ਮਾਡਲ ਪੂਜਾ ਬੇਦੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਸ਼ੇਅਰ ਕੀਤੀਆਂ ਹਨ। ਰਿਪੋਰਟ ਦੇ ਮੁਤਾਬਕ, ਦੋਵੇਂ ਜੋੜੇ ਗੋਆ ਵਿੱਚ ਸੁਜ਼ੈਨ ਦੇ ਨਵੇਂ ਰੈਸਟੋਰੈਂਟ ਦੇ ਉਦਘਾਟਨ ਦਾ ਜਸ਼ਨ ਮਨਾਉਂਦੇ ਹੋਏ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪੂਜਾ ਦੀਆਂ ਨਵੀਆਂ ਇੰਸਟਾਗ੍ਰਾਮ ਸਟੋਰੀਜ਼ ਵਿੱਚ ਪਾਰਟੀ ਦੀਆਂ ਕੁਝ ਝਲਕੀਆਂ ਵਿਖਾਈ ਦੇ ਰਹੀਆਂ ਹਨ।

ਇਨ੍ਹਾਂ ਤਸਵੀਰਾਂ ਦੇ ਵਿੱਚ ਸੁਜ਼ੈਨ ਦੇ ਭੈਣ-ਭਰਾ ਫਰਾਹ ਖਾਨ ਅਲੀ ਅਤੇ ਜਾਏਦ ਖਾਨ ਸ਼ਾਮਲ ਹੋਏ ਸਨ। ਫਿਲਮ ਨਿਰਮਾਤਾ ਅਭਿਸ਼ੇਕ ਕਪੂਰ, ਰਿਤਿਕ ਰੌਸ਼ਨ ਨਾਲ ਸਬਾ ਆਜ਼ਾਦ ਸਣੇ ਕਈ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਸਨ। ਪੂਜਾ ਵੱਲੋਂ ਸ਼ੇਅਰ ਕੀਤੀ ਗਈ ਇੱਕ ਇੰਸਟਾਗ੍ਰਾਮ ਸਟੋਰੀ ਅਪਡੇਟ ਵਿੱਚ, ਅਭਿਨੇਤਰੀ ਨੂੰ ਰਿਤਿਕ ਅਤੇ ਉਨ੍ਹਾਂ ਦੀ ਗਰਲਫੈਂਡ ਸਬਾ ਨਾਲ ਪੋਜ਼ ਦਿੰਦੇ ਹੋਏ ਦੇਖਿਆ ਗਿਆ ਸੀ।

ਹੇਠਾਂ ਦਿੱਤੀ ਸਲਾਈਡ ਵਿੱਚ, ਪੂਜਾ ਇੰਟੀਰੀਅਰ ਡਿਜ਼ਾਈਨਰ ਸੁਜ਼ੈਨ ਅਤੇ ਉਸਦੀ ਅਫਵਾਹ ਪ੍ਰੇਮੀ ਅਰਸਲਾਨ ਨਾਲ ਪੋਜ਼ ਦੇ ਰਹੀ ਸੀ। ਫਿਲਹਾਲ ਇਨ੍ਹਾਂ ਤਸਵੀਰਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਰਿਤਿਕ ਰੌਸ਼ਨ ਤੇ ਸੂਜ਼ੈਨ ਖਾਨ ਦੋਵੇਂ ਹੀ ਵੱਖ ਹੋਣ ਮਗਰੋਂ ਆਪੋ -ਆਪਣੇ ਨਵੇਂ ਪਾਟਨਰਸ ਨਾਲ ਬੇਹੱਦ ਖੁਸ਼ ਹਨ। ਤਲਾਕ ਤੋਂ ਬਾਅਦ ਵੀ ਦੋਵੇਂ ਇੱਕ ਦੂਜੇ ਦੇ ਦੋਸਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...