June 10, 2026, 7:18 pm
----------- Advertisement -----------
HomeNewsNational-International7 ਅਪ੍ਰੈਲ ਤੋਂ ਸੇਵਾ ਕੇਂਦਰਾਂ ਦੇ ਕੰਮ ਕਾਜ ਤੇ ਸਮੇਂ ਵਿੱਚ ਤਬਦੀਲੀ

7 ਅਪ੍ਰੈਲ ਤੋਂ ਸੇਵਾ ਕੇਂਦਰਾਂ ਦੇ ਕੰਮ ਕਾਜ ਤੇ ਸਮੇਂ ਵਿੱਚ ਤਬਦੀਲੀ

Published on

----------- Advertisement -----------

ਐਸ.ਏ.ਐਸ ਨਗਰ, 6 ਅਪ੍ਰੈਲ: ਸੇਵਾ ਕੇਂਦਰਾਂ ‘ਚ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਕੰਮ ਕਾਜ ਅਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ,ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ ਖੁੱਲੇ ਰਹਿਣਗੇ।
ਉਨ੍ਹਾਂ ਦੱਸਿਆ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕੁੱਲ 15 ਸੇਵਾ ਕੇਂਦਰ ਚੱਲ ਰਹੇ ਹਨ, ਜਿਹਨਾਂ ਵਿੱਚ ਸ਼ਹਿਰੀ ਸੇਵਾ ਕੇਂਦਰ ਤਹਿਸੀਲ ਪੱਧਰ ਤੇ 12 ਅਤੇ ਪਿੰਡਾਂ ਵਿੱਚ 3 ਸੇਵਾ ਕੇਂਦਰ ਹਨ। ਸੇਵਾ ਕੇਂਦਰਾਂ ਵਲੋ 24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਤਲਵਾਰ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸਾਸਨਿਕ ਸਹੂਲਤਾ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...