November 18, 2026, 10:05 am
----------- Advertisement -----------
HomeNewsBreaking Newsਜੇਈ ਨੂੰ ਧਮਕੀ ਦੇਣ ਵਾਲਾ ਡਰਾਈਵਰ ਸਸਪੈਂਡ

ਜੇਈ ਨੂੰ ਧਮਕੀ ਦੇਣ ਵਾਲਾ ਡਰਾਈਵਰ ਸਸਪੈਂਡ

Published on

----------- Advertisement -----------

ਚੰਡੀਗੜ੍ਹ, 7 ਅਪ੍ਰੈਲ 2022 – ਲੋਕ ਨਿਰਮਾਣ ਵਿਭਾਗ ਨੇ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ ਧਮਕੀਆਂ ਦੇਣ ਵਾਲੇ ਡਰਾਈਵਰ ਨੂੰ ਸਸਪੈਂਡ ਕਰ ਦਿੱਤਾ ਹੈ।

ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜਨੀਅਰ ਨੂੰ ਫੋਨ ’ਤੇ ਧਮਕੀਆਂ ਦੇਣ ਵਾਲੇ ਡਰਾਈਵਰ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਵਾਇਰਲ ਹੋਈ ਕਾਲ ਰਿਕਾਰਡਿੰਗ ਵਿੱਚ ਮੁਲਜ਼ਮ ਡਰਾਈਵਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਤੋਂ ਬੋਲ ਰਿਹਾ ਹੈ। ਉਸ ਨੇ ਆਪਣੀ ਜਾਣ-ਪਛਾਣ ਪੰਜਾਬ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ ਚੀਫ ਇੰਜਨੀਅਰ ਦੇ ਡਰਾਈਵਰ ਵਜੋਂ ਕਰਵਾਈ। ਉਹ ਜੇਈ ਨੂੰ ਪ੍ਰਦੂਸ਼ਣ ਸਬੰਧੀ ਆਪਣੀ ਸ਼ਿਕਾਇਤ ਵਾਪਸ ਲੈਣ ਲਈ ਧਮਕੀਆਂ ਦੇ ਰਿਹਾ ਸੀ। ਜਿਸ ਵਿੱਚ ਉਹ ਪ੍ਰਦੂਸ਼ਣ ਵਿਭਾਗ ਨੂੰ ਸ਼ਿਕਾਇਤ ਵਾਪਸ ਲੈਣ ਲਈ ਕਹਿ ਰਿਹਾ ਸੀ। ਇਸਦੀ ਕਾਲ ਰਿਕਾਰਡਿੰਗ ਬਾਅਦ ਵਿੱਚ ਵਾਇਰਲ ਹੋ ਗਈ। ਜਿਸ ਤੋਂ ਬਾਅਦ ਇਹ ਮਾਮਲਾ ਸਰਕਾਰ ਦੇ ਕੰਨਾਂ ਤੱਕ ਪਹੁੰਚਿਆ।

ਮੁਅੱਤਲੀ ਦੇ ਹੁਕਮਾਂ ਵਿੱਚ ਲਿਖਿਆ ਗਿਆ ਸੀ ਕਿ ਡਰਾਈਵਰ ਬਲਬੀਰ ਸਿੰਘ ਨੇ ਜੇ.ਈ ਅਵਤਾਰ ਸਿੰਘ ਨੂੰ ਫੋਨ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਸੀਐਮ ਦੀ ਕੋਠੀ ਦਾ ਜ਼ਿਕਰ ਕੀਤਾ। ਇਸ ਤੋਂ ਬਾਅਦ ਪੀਡਬਲਯੂਬੀ ਵਿਭਾਗ ਨੇ ਉਸ ਤੋਂ ਸਪੱਸ਼ਟੀਕਰਨ ਮੰਗਿਆ ਸੀ। ਹਾਲਾਂਕਿ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਜਿਸ ਤੋਂ ਬਾਅਦ ਸਰਕਾਰੀ ਸੇਵਾ ਨਿਯਮਾਂ ਅਨੁਸਾਰ ਡਰਾਈਵਰ ਨੂੰ ਸਸਪੈਂਡ ਕਰ ਦਿੱਤਾ ਗਿਆ। ਇਸ ਦਾ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਬਦਲ ਕੇ ਪਟਿਆਲਾ ਕਰ ਦਿੱਤਾ ਗਿਆ ਹੈ।

ਹੇਠਾਂ ਆਰਡਰ ਦੀ ਕਾਪੀ ਪੜ੍ਹੋ:

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...