April 30, 2026, 1:07 am
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਵਿਰੋਧੀ ਧਿਰ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪੀ.ਐਮ ਮੋਦੀ ਨੇ ਵਿਰੋਧੀ ਧਿਰ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਸੰਸਦ ਦਾ ਬਜਟ ਸੈਸ਼ਨ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਸੰਸਦ ਦੇ ਬਜਟ ਸੈਸ਼ਨ ਦੀ ਸਮਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ, ਸਮਾਜਵਾਦੀ ਪਾਰਟੀ ਦੇ ਮੁਲਾਇਮ ਸਿੰਘ ਯਾਦਵ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਸਨ।
ਦੱਸ ਦਈਏ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਦੋ ਪੜਾਵਾਂ ਵਿੱਚ ਚਲਾਇਆ ਗਿਆ ਸੀ। ਪਹਿਲੇ ਪੜਾਅ ਤਹਿਤ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ 31 ਜਨਵਰੀ ਨੂੰ ਰਾਸ਼ਟਰਪਤੀ ਦੇ ਭਾਸ਼ਣ ਨਾਲ ਸ਼ੁਰੂ ਹੋਈ, ਜੋ 11 ਫਰਵਰੀ ਤੱਕ ਚੱਲੀ। ਬਜਟ ਸੈਸ਼ਨ ਦਾ ਦੂਸਰਾ ਪੜਾਅ 14 ਮਾਰਚ ਤੋਂ ਸ਼ੁਰੂ ਹੋਇਆ ਸੀ ਅਤੇ ਸ਼ੈਡਿਊਲ ਮੁਤਾਬਕ ਇਹ 8 ਅਪ੍ਰੈਲ ਤੱਕ ਚੱਲਣਾ ਸੀ ਪਰ ਹੁਣ ਬਜਟ ਸੈਸ਼ਨ ਇਕ ਦਿਨ ਪਹਿਲਾਂ ਵੀਰਵਾਰ ਨੂੰ ਸਮਾਪਤ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...