June 10, 2026, 7:13 pm
----------- Advertisement -----------
HomeNewsLatest Newsਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਿੱਤਾ ਕਾਨਫਰੰਸ ਦਾ ਆਯੋਜਨ

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਿੱਤਾ ਕਾਨਫਰੰਸ ਦਾ ਆਯੋਜਨ

Published on

----------- Advertisement -----------

ਐਸ.ਏ.ਐਸ ਨਗਰ 7 ਅਪ੍ਰੈਲ : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਅੱਜ ਕਿੱਤਾ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਡੀ ਸੀ.ਈ.ਓ ਮੰਜੇਸ਼ ਸ਼ਰਮਾਂ ਨੇ ਦੱਸਿਆ ਕਿ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਵੱਲੋਂ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ (ਗਰਲਜ਼) ਸੋਹਾਣਾ ਵਿਖੇ ਕਿੱਤਾ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ। ਉਨ੍ਹਾਂ ਦੱਸਿਆ ਇਸ ਕਿੱਤਾ ਕਾਨਫਰੰਸ ਦੋਰਾਨ 69 ਵਿਦਿਆਰਥੀ ਅਤੇ ਸਕੂਲ ਸਟਾਫ ਨੇ ਭਾਗ ਲਿਆ।

ਉਨ੍ਹਾਂ ਦੱਸਿਆ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ, ਗੁਰਪ੍ਰੀਤ ਸਿੰਘ (ਪੀ.ਐਸ.ਡੀ.ਐਮ) ਅਤੇ ਮਿਸ ਨਬੀਹਾ (ਕਰਿਅਰ ਕਾਉਂਸਲਰ) ਨੇ ਮੋਜੂਦ ਵਿਦਿਆਰਥੀਆਂ ਨੂੰ ਮਾਈ ਭਾਗੋ ਆਰਮਡ ਫੋਰਸੇਜ਼ ਪ੍ਰੈਪਰੇਟਰੀ ਇੰਸਟੀਚਿਊਟ, ਸਵੈ-ਰੋਜਗਾਰ, ਪ੍ਰਤੀਯੋਗੀ ਪ੍ਰੀਖਿਆ ਦੀ ਕੋਚਿੰਗ, ਡੀ.ਬੀ.ਈ.ਈ, ਪੀ.ਜੀ.ਆਰ.ਕਾਮ ਅਤੇ ਪੀ.ਐਸ.ਡੀ.ਐਮ ਦੀਆਂ ਵੱਖ-ਵੱਖ ਸਕੀਮਾ ਬਾਰੇ ਜਾਗਰੂਕ ਕੀਤਾ।

ਇਸ ਮੌਕੇ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ ਵੱਲੋਂ ਮੋਜੂਦ ਵਿਦਿਆਰਥੀਆਂ ਨੂੰ ਉਕਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਨ੍ਹਾਂ ਬਾਰੇ ਹੋਰਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...