----------- Advertisement ----------- HomeNewsEntertainmentਬਿਕਨੀ 'ਚ ਹਿਮਾਂਸ਼ੀ ਖੁਰਾਨਾ ਦਾ ਦਿੱਸਿਆ ਸਟਾਈਲਿਸ਼ ਅੰਦਾਜ਼, 'Pool' 'ਚ ਮਸਤੀ ਕਰਦੀ... ਬਿਕਨੀ ‘ਚ ਹਿਮਾਂਸ਼ੀ ਖੁਰਾਨਾ ਦਾ ਦਿੱਸਿਆ ਸਟਾਈਲਿਸ਼ ਅੰਦਾਜ਼, ‘Pool’ ‘ਚ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ EntertainmentGallery Published on April 7, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਪੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੀ ਹੈ। ਹਿਮਾਂਸ਼ੀ ਖੁਰਾਣਾ ਆਪਣੇ ਬੇਬਾਕ ਅੰਦਾਜ਼ ਲਈ ਬੇਹੱਦ ਮਸ਼ਹੂਰ ਹੈ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਹਿਮਾਂਸ਼ੀ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ ਫੈਨਜ਼ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਮਾਲਦੀਵ ਦੀਆਂ ਖੂਬਸੂਰਤ ਥਾਵਾਂ ‘ਤੇ ਆਰਾਮ ਦੇ ਪਲ ਬਿਤਾ ਰਹੀ ਹੈ। ਤਸਵੀਰਾਂ ‘ਚ ਤੁਸੀਂ ਹਿਮਾਂਸ਼ੀ ਨੂੰ ਪੂਲ ‘ਚ ਆਨੰਦ ਲੈਂਦੇ ਹੋਏ ਦੇਖ ਸਕਦੇ ਹੋ। ਪੂਲ ‘ਚ ਹਿਮਾਂਸ਼ੀ ਸਟਾਈਲਿਸ਼ ਅਵਤਾਰ ‘ਚ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਅੰਦਾਜ਼ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹਿਮਾਂਸ਼ੀ ਪੂਲ ‘ਚ ਸੰਤਰੀ ਰੰਗ ਦੀ ਪਹਿਰਾਵੇ ‘ਚ ਨਜ਼ਰ ਆ ਰਹੀ ਹੈ। Tagshimanshi khurananew photoshootpollywood actresspool ----------- Advertisement ----------- ਤਾਜ਼ਾ ਖਬਰਾਂ ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ... ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ... ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ... ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ... ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ... ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ... ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ.... ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ... ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’ ਸਬੰਧਿਤ ਹੋਰ ਖ਼ਬਰਾਂ Breaking News ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ... ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ... June 6, 2026 Breaking News ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ... May 18, 2026 Breaking News ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ... May 11, 2026 Breaking News ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ... March 23, 2026 Breaking News ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ... March 15, 2026 Breaking News ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ *ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ... March 13, 2026 Breaking News ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ... March 13, 2026 Breaking News ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ... March 12, 2026 Breaking News ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ... March 11, 2026