November 25, 2026, 8:43 pm
----------- Advertisement -----------
HomeNewsEntertainmentਦਿਲਜੀਤ ਦੋਸਾਂਝ ਨੇ ਵੀਡੀਓ ਸਾਂਝਾ ਕਰ ਫੈਨਜ਼ ਨੂੰ ਕਰਵਾਈ ਆਪਣੇ ਘਰ ਦੀ...

ਦਿਲਜੀਤ ਦੋਸਾਂਝ ਨੇ ਵੀਡੀਓ ਸਾਂਝਾ ਕਰ ਫੈਨਜ਼ ਨੂੰ ਕਰਵਾਈ ਆਪਣੇ ਘਰ ਦੀ ਸੈਰ,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਵਾਂ ਰੂਪ ਕਾਫੀ ਚਰਚਾ ਵਿੱਚ ਹੈ। ਇਸ ਰੂਪ ਵਿੱਚ ਦਿਲਜੀਤ ਵਧੀ ਹੋਈ ਦਾੜ੍ਹੀ ਨਾਲ ਕਾਫੀ ਫੱਬ ਰਹੇ ਹਨ। ਹੁਣ ਉਹਨਾਂ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਆਪਣੇ ਘਰ ਦੀ ਸੈਰ ਕਰਵਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਆਪਣੇ ਲਿਵਿੰਗ ਰੂਮ, ਕਿਚਨ ਅਤੇ ਬੈੱਡਰੂਮ ਦੀ ਹਾਲਤ ਵਿਖਾ ਰਹੇ ਹਨ ਕਿ ਕਿਵੇਂ ਉਨ੍ਹਾਂ ਨੇ ਦੋਸਤਾਂ ਨਾਲ ਰਲ ਕੇ ਖਲਾਰਾ ਪਾਇਆ ਹੋਇਆ ਹੈ । ਇਸ ਦੇ ਨਾਲ ਹੀ ਗਾਇਕ ਨੇ ਆਪਣੇ ਟੂਰ ਦੇ ਬਾਰੇ ਵੀ ਦੱਸਿਆ ਹੈ ।ਇਸ ਵੀਡੀਓ ਨੂੰ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਜਲਦ ਹੀ ਉਹ ਫ਼ਿਲਮ ਜੋੜੀ ‘ਚ ਨਿਮਰਤ ਖਹਿਰਾ ਦੇ ਨਾਲ ਨਜ਼ਰ ਆਉਣਗੇ । ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ਫੈਨਸ ਦਾ ਖੂਬ ਮਨੋਰੰਜਨ ਕਰਦੇ ਹਨ। ਬਾਲੀਵੁੱਡ ਫ਼ਿਲਮ ‘ਉੜਤਾ ਪੰਜਾਬ’, ‘ਹੌਂਸਲਾ ਰੱਖ’ ਤੇ ‘ਗੁੱਡ ਨਿਊਜ਼’ ਵਿੱਚ ਆਪਣੀਆਂ ਮਨਮੋਹਕ ਭੂਮਿਕਾਵਾਂ ਨਾਲ ਦਿਲਜੀਤ ਨੇ ਆਪਣੇ ਫੈਨਸ ਦੇ ਦਿਲਾਂ ‘ਤੇ ਜਾਦੂ ਕੀਤਾ ਹੈ। ਉਸ ਨੇ ਆਪਣੀ ਖੂਬਸੂਰਤ ਆਵਾਜ਼ ਤੇ ਮਜ਼ੇਦਾਰ ਸ਼ਖਸੀਅਤ ਨਾਲ ਵੀ ਪ੍ਰਸ਼ੰਸਕਾਂ ਨੂੰ ਆਕਰਸ਼ਿਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...