August 24, 2026, 8:42 pm
----------- Advertisement -----------
HomeNewsEntertainmentਸਤਿੰਦਰ ਸਰਤਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘ਦਿਲ ਗਾਉਂਦਾ ਫ਼ਿਰਦਾ’,...

ਸਤਿੰਦਰ ਸਰਤਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘ਦਿਲ ਗਾਉਂਦਾ ਫ਼ਿਰਦਾ’, ਗਾਇਕ ਨੇ ਸਾਂਝਾ ਕੀਤਾ ਪੋਸਟਰ

Published on

----------- Advertisement -----------

ਪੰਜਾਬੀ ਗਾਇਕ ਸਤਿੰਦਰ ਸਰਤਾਜ ਜੋ ਕਿ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਨਵੇਂ ਗੀਤ ਦਿਲ ਗਾਉਂਦਾ ਫ਼ਿਰਦਾ ਦਾ ਪੋਸਟਰ ਸਾਂਝਾ ਕੀਤਾ ਹੈ। ਸਤਿੰਦਰ ਸਰਤਾਜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ ਦਾ ਪੋਸਟਰ ਸਾਂਝਾ ਕਰਕੇ ਦੱਸਿਆ ਹੈ ਕਿ ਦਿਲ ਗਾਉਂਦਾ ਫ਼ਿਰਦਾ 12 ਅਪ੍ਰੈਲ ਨੂੰ ਰਿਲੀਜ਼ ਹੋਵੇਗਾ। ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ। ਦੱਸ ਦਈਏ ਇਸ ਗੀਤ ਦੇ ਬੋਲ ਵੀ ਖੁਦ ਸਤਿੰਦਰ ਸਰਤਾਜ ਨੇ ਲਿਖੇ ਨੇ ਤੇ ਮਿਊਜ਼ਿਕ ਬੀਟ ਮਨਿਸਟਰ ਹੈ।

ਗਾਣੇ ਦੇ ਵੀਡੀਓ ਸੰਦੀਪ ਸ਼ਰਮਾ ਨੇ ਇਸ ਗਾਣੇ ਦਾ ਵੀਡੀਓ ਤਿਆਰ ਕੀਤਾ ਹੈ। ਇਸ ਗੀਤ ਤੋਂ ਪਹਿਲਾਂ ਵੀ ਕਈ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਦੱਸ ਦਈਏ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ‘ਕਲੀ ਜੋਟਾ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...