June 25, 2026, 4:37 pm
----------- Advertisement -----------
HomeNewsEntertainmentਘਰ ਦੇ ਬਾਹਰ ਆਪਣੇ ਪਰਿਵਾਰ ਦੇ ਨਾਲ ਬੋਲੀਆਂ ਪਾਉਂਦੀ ਆਈ ਨਜ਼ਰ ਸ਼ਹਿਨਾਜ਼...

ਘਰ ਦੇ ਬਾਹਰ ਆਪਣੇ ਪਰਿਵਾਰ ਦੇ ਨਾਲ ਬੋਲੀਆਂ ਪਾਉਂਦੀ ਆਈ ਨਜ਼ਰ ਸ਼ਹਿਨਾਜ਼ ਗਿੱਲ ,ਦੇਖੋ ਵੀਡੀਓ

Published on

----------- Advertisement -----------

ਸ਼ਹਿਨਾਜ਼ ਗਿੱਲ ਦਾ ਸਧਾਰਨ ਅੰਦਾਜ਼ ਫੈਨਜ਼ ਨੂੰ ਕਾਫੀ ਪਸੰਦ ਹੈ। ਸ਼ਹਿਨਾਜ਼ ਆਪਣੀ ਇਕ ਮੁਸਕਰਾਹਟ ਨਾਲ ਸਾਰਿਆਂ ਨੂੰ ਮੋਹ ਲੈਂਦੀ ਹੈ। ਹਾਲ ਹੀ ‘ਚ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਡਾਂਸ ਕਰਦੀ ਅਤੇ ਗਾਉਂਦੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਦੀ ਇਸ ਵੀਡੀਓ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦਾ ਟਿਕਾਣਾ ਨਹੀਂ ਰਿਹਾ। ਅਦਾਕਾਰਾ ਦਾ ਅਜਿਹਾ ਵੀਡੀਓ ਲੋਕਾਂ ਨੇ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਸ਼ਹਿਨਾਜ਼ ਗਿੱਲ ਆਪਣੇ ਪਰਿਵਾਰ ਦੇ ਨਾਲ ਗਲੀ ‘ਚ ਬੋਲੀਆਂ ਪਾਉਂਦੀ ਦਿਖਾਈ ਦੇ ਰਹੀ ਹੈ ।

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਪਰ ਉਨ੍ਹਾਂ ਨੂੰ ਪਛਾਣ ਮਿਲੀ ਬਿੱਗ ਬੌਸ ‘ਚ । ਜਿੱਥੇ ਉਨ੍ਹਾਂ ਦੇ ਨਾਲ ਸਿਧਾਰਥ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸਿਧਾਰਥ ਦੇ ਨਾਲ ਸ਼ਹਿਨਾਜ਼ ਨੇ ਕਈ ਪ੍ਰੋਜੈਕਟਸ ‘ਚ ਵੀ ਕੰਮ ਕੀਤਾ ਹੈ । ਪਰ ਸਿਧਾਰਥ ਸ਼ੁਕਲਾ ਦੇ ਅਚਾਨਕ ਹੋਏ ਦਿਹਾਂਤ ਦੇ ਕਾਰਨ ਸ਼ਹਿਨਾਜ਼ ਟੁੱਟ ਗਈ ਸੀ । ਹੌਲੀ ਹੌਲੀ ਉਸ ਨੇ ਖੁਦ ਨੂੰ ਸੰਭਾਲਿਆ ਅਤੇ ਮੁੜ ਤੋਂ ਆਪਣੀ ਜ਼ਿੰਦਗੀ ਨੂੰ ਲੀਹ ‘ਤੇ ਲੈ ਕੇ ਆਈ । ਉਸ ਦੇ ਚਿਹਰੇ ‘ਤੇ ਮੁੜ ਤੋਂ ਰੌਣਕ ਆਈ ਹੈ ਅਤੇ ਉਹ ਲਗਾਤਾਰ ਜ਼ਿੰਦਗੀ ‘ਚ ਅੱਗੇ ਵੱਧ ਰਹੀ ਹੈ । ਜਲਦ ਹੀ ਉਹ ਕਈ ਨਵੇਂ ਪ੍ਰੋਜੈਕਟਸ ‘ਚ ਨਜ਼ਰ ਆਏਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...