June 2, 2026, 10:47 am
----------- Advertisement -----------
HomeNewsLatest NewsIPL 2022: ਕੋਲਕਾਤਾ ਨਾਈਟ ਰਾਈਡਰਜ਼ ਦਾ ਮੁਕਾਬਲਾ ਅੱਜ ਦਿੱਲੀ ਕੈਪੀਟਲਸ ਨਾਲ

IPL 2022: ਕੋਲਕਾਤਾ ਨਾਈਟ ਰਾਈਡਰਜ਼ ਦਾ ਮੁਕਾਬਲਾ ਅੱਜ ਦਿੱਲੀ ਕੈਪੀਟਲਸ ਨਾਲ

Published on

----------- Advertisement -----------

ਮੁੰਬਈ :– IPL ਦੇ 15ਵੇਂ ਸੀਜ਼ਨ ਦਾ 19ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਦੁਪਹਿਰ 3.30 ਵਜੇ ਤੋਂ ਖੇਡਿਆ ਜਾਵੇਗਾ। 2 ਵਾਰ ਦੇ ਆਈਪੀਐਲ ਜੇਤੂ ਕੇਕੇਆਰ ਦਾ ਮੁਕਾਬਲਾ ਡੀਸੀ ਨਾਲ ਹੋਵੇਗਾ ਜੋ ਆਪਣੇ ਪਹਿਲੇ ਖਿਤਾਬ ਦੀ ਤਲਾਸ਼ ਵਿੱਚ ਹਨ। ਅਜਿਹੇ ‘ਚ ਦੋਵੇਂ ਟੀਮਾਂ ਅੱਜ ਪਹਿਲੀ ਜਿੱਤ ਲਈ ਪੂਰੀ ਕੋਸ਼ਿਸ਼ ਕਰਨਗੀਆਂ।
ਇਸ ਵੱਡੇ ਮੈਚ ਦੀ ਸ਼ੁਰੂਆਤ ਤੋਂ ਪਹਿਲਾਂ ਆਓ ਜਾਣਦੇ ਹਾਂ ਕਿ ਵੱਧ ਤੋਂ ਵੱਧ ਅੰਕ ਜਿੱਤਣ ਲਈ ਫੈਂਟੇਸੀ ਇਲੈਵਨ ਟੀਮ ਵਿੱਚ ਕਿਹੜੇ ਖਿਡਾਰੀਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।
ਰਿਸ਼ਭ ਪੰਤ ਨੂੰ ਫੈਂਟੇਸੀ ਟੀਮ ਦਾ ਇਕਲੌਤਾ ਵਿਕਟਕੀਪਰ ਚੁਣਿਆ ਜਾ ਸਕਦਾ ਹੈ। ਪੰਤ ਨੇ ਕੋਲਕਾਤਾ ਖਿਲਾਫ 12 ਮੈਚਾਂ ‘ਚ 139 ਦੀ ਸਟ੍ਰਾਈਕ ਰੇਟ ਨਾਲ 274 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਦੇ ਬੱਲੇ ‘ਤੇ 28 ਚੌਕੇ ਅਤੇ 10 ਛੱਕੇ ਲੱਗੇ।
ਪੰਤ ਵੀ ਆਈ.ਪੀ.ਐੱਲ.15 ‘ਚ ਚੰਗੀ ਖੇਡ ‘ਚ ਰਹੇ ਹਨ ਅਤੇ ਅਜਿਹੇ ‘ਚ ਅੱਜ ਉਸ ਤੋਂ ਵੱਡੀ ਪਾਰੀ ਦੀ ਉਮੀਦ ਕੀਤੀ ਜਾ ਸਕਦੀ ਹੈ। ਦਿਲਚਸਪ ਗੱਲ ਇਹ ਹੈ ਕਿ ਰਿਸ਼ਭ ਨੂੰ ਕਪਤਾਨੀ ਸੌਂਪੇ ਜਾਣ ਤੋਂ ਬਾਅਦ ਹੀ ਸ਼੍ਰੇਅਸ ਅਈਅਰ ਨੇ ਦਿੱਲੀ ਟੀਮ ਨੂੰ ਛੱਡ ਦਿੱਤਾ ਸੀ। ਅਜਿਹੇ ‘ਚ ਪੰਤ ਆਪਣੀ ਕਪਤਾਨੀ ਨੂੰ ਸ਼੍ਰੇਅਸ ਤੋਂ ਬਿਹਤਰ ਸਾਬਤ ਕਰਨਾ ਚਾਹੁਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...