----------- Advertisement ----------- HomeNewsEntertainmentਮਾਂ ਨਾਲ ਰੇਗਿਸਤਾਨ 'ਚ ਮਸਤੀ ਕਰਦੀ ਨਜ਼ਰ ਆਈ ਹਿਨਾ ਖਾਨ, ਦੇਖੋ ਖੂਬਸੂਰਤ... ਮਾਂ ਨਾਲ ਰੇਗਿਸਤਾਨ ‘ਚ ਮਸਤੀ ਕਰਦੀ ਨਜ਼ਰ ਆਈ ਹਿਨਾ ਖਾਨ, ਦੇਖੋ ਖੂਬਸੂਰਤ ਤਸਵੀਰਾਂ EntertainmentGallery Published on April 11, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਟੀਵੀ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਦੁਬਈ ਵਿੱਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਹਿਨਾ ਖਾਨ ਰੇਤ ‘ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਹਿਨਾ ਖਾਨ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਕਾਲੇ ਰੰਗ ਦੀ ਐਨਕ ਵੀ ਲਗਾਈ ਹੋਈ ਹੈ। ਇਨ੍ਹਾਂ ਤਸਵੀਰਾਂ ‘ਚ ਹਿਨਾ ਖਾਨ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਹਿਨਾ ਖਾਨ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ। ਫੈਨਜ਼ ਵੱਲੋ ਇਹਨਾਂ ਤਸਵੀਰਾਂ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਹਿਨਾ ਖਾਨ ਇਨ੍ਹੀਂ ਦਿਨੀਂ ਛੋਟੇ ਪਰਦੇ ਤੋਂ ਗਾਇਬ ਹੈ। ਪਰ ਉਹ ਅਗਲੀ ਵੈੱਬ ਸੀਰੀਜ਼ ‘ਸੈਵਨ ਵਨ’ ‘ਚ ਨਜ਼ਰ ਆਵੇਗੀ ਜਿਸ ‘ਚ ਉਹ ਇਕ ਇੰਸਪੈਕਟਰ ਦੀ ਭੂਮਿਕਾ ਨਿਭਾਏਗੀ। TagsDubaihina khanphoto galleryviral pics ----------- Advertisement ----------- ਤਾਜ਼ਾ ਖਬਰਾਂ ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ,... ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ... ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ... ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ... ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ... ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X... ਬੇਅਦਬੀ ਕਾਨੂੰਨ ਨੂੰ ਲੈ ਕੇ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਸਾਹਿਬ... ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ,... ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ... ਸਬੰਧਿਤ ਹੋਰ ਖ਼ਬਰਾਂ Breaking News ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ... October 30, 2026 Breaking News ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼... October 29, 2026 Breaking News ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ... October 28, 2026 Breaking News ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ 'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ... October 26, 2026 Breaking News ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ... October 17, 2026 Breaking News ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ... October 15, 2026 Breaking News ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ... October 8, 2026 Breaking News ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ... October 8, 2026 Breaking News ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।... October 8, 2026