April 25, 2026, 2:58 am
----------- Advertisement -----------
HomeNewsLatest NewsPPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ,...

PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਰਹੇ। ਇਸ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਦਿੱਲੀ ਵਿਚ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਲੋਂ ਦੱਸਿਆ ਗਿਆ ਕਿ ਇਸ ਬੈਠਕ ਵਿੱਚ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਮੌਜੂਦਾ ਸਰਕਾਰ ਦੇ ਸਾਹਮਣੇ ਜਨਤਕ ਮੁੱਦਿਆਂ ਨੂੰ ਕਿਵੇਂ ਉਠਾਉਣਾ ਹੈ, ਇਸ ਬਾਰੇ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਵੀਂ ਕਾਂਗਰਸ, ਨਵਾਂ ਮਾਡਲ ਦੇਣ ਅਤੇ ਰਾਹੁਲ ਗਾਂਧੀ ਦੇ ਸੁਪਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ
ਦੱਸ ਦੇਈਏ ਕਿ ਐਤਵਾਰ ਨੂੰ ਵੀ ਕਾਂਗਰਸ ਹਾਈਕਮਾਂਡ ਨੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ‘ਤੇ ਟਿੱਪਣੀ ਕਰਨ ‘ਤੇ ਪਾਰਟੀ ‘ਚੋਂ ਕੱਢ ਦਿੱਤਾ ਸੀ। ਨਵਜੋਤ ਸਿੰਘ ਸਿੱਧੂ ਦੇ ਖਾਸ ਇੱਕ ਹੋਰ ਕਾਂਗਰਸੀ ਆਗੂ ਨੇ ਨਵੇਂ ਪ੍ਰਧਾਨ ‘ਤੇ ਚੁਟਕੀ ਲਈ। ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...