November 18, 2026, 2:56 am
----------- Advertisement -----------
HomeNewsLatest Newsਪੰਜਾਬ ਲੋਕ ਕਾਂਗਰਸ ਨੇ ਪੰਜਾਬ ਵਿੱਚ ਹੋ ਰਹੇ ਕਤਲਾਂ ਨੂੰ ਲੈ ਕੇ...

ਪੰਜਾਬ ਲੋਕ ਕਾਂਗਰਸ ਨੇ ਪੰਜਾਬ ਵਿੱਚ ਹੋ ਰਹੇ ਕਤਲਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਘੇਰਿਆ

Published on

----------- Advertisement -----------

ਪੰਜਾਬ ਵਿੱਚ ਹੋ ਰਹੇ ਕਤਲਾਂ ਨੂੰ ਲੈ ਕੇ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ | ਉਹਨਾਂ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ | ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੋ ਰਹੇ ਕਤਲਾਂ ਬਾਰੇ ਪੁੱਛਿਆ ਕੇ ਇਹੀ ਬਦਲਾਅ ਨੂੰ ਲੋਕਾਂ ਨੇ ਵੋਟਾਂ ਪਾਈਆਂ ਸੀ | ਉਹਨਾਂ ਟਵੀਟ ਕਰਕੇ ਕਿਹਾ ਕੇ 25 ਦਿਨਾਂ ਦੀ ਪ੍ਰਾਪਤੀ
@AAPPunjab
ਸਰਕਾਰ

ਕੁੱਲ ਕਤਲ-52
ਨਸ਼ੇ ਕਾਰਨ ਮੌਤ – 34
ਖਿਡਾਰੀਆਂ ਦੀਆਂ ਹੱਤਿਆਵਾਂ – 6
ਗੈਂਗਸਟਰਾਂ ਦੁਆਰਾ ਕਤਲ – 21
ਗੋਲੀਬਾਰੀ ਦੀਆਂ ਘਟਨਾਵਾਂ- 14

@ਭਗਵੰਤ ਮਾਨ
ਇਸ ਬਦਲੇ ਪੰਜਾਬ ਨੇ ਵੋਟਾਂ ਪਾਈਆਂ?

ਬਿਆਨ ਕੌਣ ਜਾਰੀ ਕਰੇਗਾ ਤੁਸੀਂ ਜਾਂ
ਅਰਵਿੰਦਕੇਜਰੀਵਾਲ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...