November 17, 2026, 11:41 am
----------- Advertisement -----------
HomeNewsLatest Newsਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ: ਭਗਵੰਤ ਮਾਨ

ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ: ਭਗਵੰਤ ਮਾਨ

Published on

----------- Advertisement -----------

ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਖਤਮ ਹੋਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸੋਸ਼ਲ ਮੀਡੀਆ ਰਾਹੀਂ ਵੱਡਾ ਬਿਆਨ ਦਿੱਤਾ ਗਿਆ ਹੈ। ਸੀ.ਐਮ ਮਾਨ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨਾਲ਼ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।

ਇਸ ਮੀਟਿੰਗ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਕ ਟਵੀਟ ਕਰ ਕੇ ਕਿਹਾ ਗਿਆ ਕਿ ” ਅਸੀਂ ਮਿਲ ਕੇ ਦਿੱਲੀ, ਪੰਜਾਬ ਅਤੇ ਪੂਰੇ ਦੇਸ਼ ਨੂੰ ਬਦਲ ਦੇਵਾਂਗੇ। ਲੋਕ ਬਹੁਤ ਪਰੇਸ਼ਾਨ ਅਤੇ ਦੁਖੀ ਹਨ। ਸਿਆਸਤਦਾਨਾਂ ਅਤੇ ਪਾਰਟੀਆਂ ਦੀ ਗੰਦੀ ਅਤੇ ਭ੍ਰਿਸ਼ਟ ਰਾਜਨੀਤੀ ਤੋਂ ਤੰਗ ਆ ਚੁੱਕੇ ਹਾਂ। ਸਾਨੂੰ ਲੋਕਾਂ ਲਈ ਦਿਨ ਰਾਤ ਕੰਮ ਕਰਨਾ ਪਵੇਗਾ।”
ਦੱਸ ਦਈਏ ਕਿ ਇਸ ਤੋਂ ਪਹਿਲਾ ਸੀ.ਐਮ ਮਾਨ ਵੱਲੋ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕੀਤੀ ਗਈ।

ਦੱਸ ਦਈਏ ਕਿ ਇਸ ਮੀਟੰਗ ਤੋਂ ਬਾਅਦ ਰਾਘਵ ਚੱਢਾ ਨੇ ਟਵੀਟ ਕਰ ਕੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ ਹੈ ! ਇਸ ਜੋੜੀ ਨੰਬਰ 1 ਨਾਲ ਸਾਰੇ ਲੀਡਰ ਸੜ ਰਹੇ ਹਨ। ਬੁਰੀ ਨਜ਼ਰ ਵਾਲੇ ਤੇਰਾ ਮੂੰਹ ਕਾਲਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...