September 13, 2026, 3:44 am
----------- Advertisement -----------
HomeNewsAutomobilesਆਈ.ਟੀ ਕੰਪਨੀ ਨੇ ਕਰਮਚਾਰੀਆਂ ਨੂੰ ਕਾਰਾਂ ਕੀਤੀਆਂ ਗਿਫ਼ਟ

ਆਈ.ਟੀ ਕੰਪਨੀ ਨੇ ਕਰਮਚਾਰੀਆਂ ਨੂੰ ਕਾਰਾਂ ਕੀਤੀਆਂ ਗਿਫ਼ਟ

Published on

----------- Advertisement -----------

ਚੇਨਈ ਸਥਿਤ ਆਈਟੀ ਕੰਪਨੀ ਆਈਡੀਆਜ਼ 2ਆਈਟੀ ਨੇ ਆਪਣੇ 100 ਕਰਮਚਾਰੀਆਂ ਨੂੰ ਕਾਰਾਂ ਗਿਫਟ ਕੀਤੀਆਂ ਹਨ। ਕੰਪਨੀ ਨੇ ਕਰਮਚਾਰੀਆਂ ਦੇ ਕੰਮ ਤੋਂ ਖੁਸ਼ ਹੋ ਕੇ ਇਹ ਫੈਸਲਾ ਲਿਆ ਹੈ। Ideas2IT ਦੇ CEO ਗਾਇਤਰੀ ਵਿਵੇਕਾਨੰਦਨ ਨੇ 100 ਕਰਮਚਾਰੀਆਂ ਨੂੰ ਮਾਰੂਤੀ ਸੁਜ਼ੂਕੀ ਕਾਰਾਂ ਤੋਹਫੇ ਵਜੋਂ ਦਿੱਤੀਆ ਹਨ।


Ideas2IT ਦੇ ਮਾਰਕੀਟਿੰਗ ਹੈੱਡ ਸੁਬਰਾਮਨੀਅਮ ਮੁਤਾਬਕ ਇਹ ਕਾਰ ਉਨ੍ਹਾਂ ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਹੈ ਜੋ ਸਾਡੇ ਨਾਲ 10 ਸਾਲ ਤੋਂ ਵੱਧ ਸਮੇਂ ਤੋਂ ਜੁੜੇ ਹੋਏ ਹਨ। ਇਸ ਕੰਪਨੀ ਵਿੱਚ 500 ਕਰਮਚਾਰੀ ਕੰਮ ਕਰਦੇ ਹਨ। ਸਾਡੀ ਕੋਸ਼ਿਸ਼ ਹੈ ਕਿ ਮੁਲਾਜ਼ਮਾਂ ਤੋਂ ਕਮਾਇਆ ਮੁਨਾਫਾ ਮੁਲਾਜ਼ਮਾਂ ਵਿੱਚ ਵੰਡਿਆ ਜਾਵੇ।

ਆਈਡੀਆਜ਼ 2IT ਦੇ ਸੰਸਥਾਪਕ ਅਤੇ ਪ੍ਰਧਾਨ ਮੁਰਲੀ ​​ਵਿਵੇਕਾਨੰਦਨ ਨੇ ਕਿਹਾ ਕਿ ਕਰਮਚਾਰੀਆਂ ਨੇ ਕੰਪਨੀ ਨੂੰ ਬਿਹਤਰ ਬਣਾਉਣ ਲਈ ਬਹੁਤ ਕੰਮ ਕੀਤਾ ਹੈ। ਉਹਨਾਂ ਨੂੰ ਇਹ ਕਾਰ ਕੰਪਨੀ ਤੋਂ ਨਹੀਂ ਮਿਲ ਰਹੀ ਸਗੋਂ ਉਹਨਾਂ ਨੇ ਆਪਣੀ ਮਿਹਨਤ ਨਾਲ ਇਹ ਕਾਰ ਹਾਸਲ ਕੀਤੀ ਹੈ।
ਵਿਵੇਕਾਨੰਦਨ ਨੇ ਕਿਹਾ, ”ਸੱਤ-ਅੱਠ ਸਾਲ ਪਹਿਲਾਂ ਅਸੀਂ ਵਾਅਦਾ ਕੀਤਾ ਸੀ ਕਿ ਜਦੋਂ ਅਸੀਂ ਆਪਣਾ ਟੀਚਾ ਹਾਸਲ ਕਰਾਂਗੇ ਤਾਂ ਅਸੀਂ ਆਪਣੀ ਕਮਾਈ ਦਾ ਹਿੱਸਾ ਕਰਮਚਾਰੀਆਂ ਨਾਲ ਸਾਂਝਾ ਕਰਾਂਗੇ। ਇਨ੍ਹਾਂ ਕਰਮਚਾਰੀਆਂ ਨੂੰ ਕਾਰਾਂ ਦੇਣਾ ਕੰਪਨੀ ਦਾ ਪਹਿਲਾ ਕਦਮ ਹੈ। ਜਲਦੀ ਹੀ ਕੰਪਨੀ ਭਵਿੱਖ ਵਿੱਚ ਕਰਮਚਾਰੀਆਂ ਲਈ ਅਜਿਹੇ ਹੋਰ ਕਦਮ ਚੁੱਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...