June 26, 2026, 8:25 pm
----------- Advertisement -----------
HomeNewsAutomobilesਯਾਤਰੀਆਂ ਨੂੰ ਆਵੇਗੀ ਪ੍ਰੇਸ਼ਾਨੀ , ਰੇਲਗੱਡੀਆਂ ਦਾ ਸੰਚਾਲਨ ਅੱਠ ਦਿਨਾਂ ਤੱਕ ਰਹੇਗਾ...

ਯਾਤਰੀਆਂ ਨੂੰ ਆਵੇਗੀ ਪ੍ਰੇਸ਼ਾਨੀ , ਰੇਲਗੱਡੀਆਂ ਦਾ ਸੰਚਾਲਨ ਅੱਠ ਦਿਨਾਂ ਤੱਕ ਰਹੇਗਾ ਪ੍ਰਭਾਵਿਤ

Published on

----------- Advertisement -----------

ਦਿੱਲੀ-ਹਾਵੜਾ ਰੂਟ ‘ਤੇ ਟਰੇਨਾਂ ਦਾ ਸੰਚਾਲਨ ਵੀਰਵਾਰ ਤੋਂ ਅਗਲੇ ਅੱਠ ਦਿਨਾਂ ਤੱਕ ਬੰਦ ਰਹੇਗਾ। ਪ੍ਰਯਾਗਰਾਜ ਡਿਵੀਜ਼ਨ ਦੇ ਸੋਮਨਾ ਸਟੇਸ਼ਨ ‘ਤੇ ਇੰਟਰਲਾਕਿੰਗ ਨਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋਵੇਗੀ। ਇਸ ਦੌਰਾਨ ਗਾਜ਼ੀਆਬਾਦ ਤੋਂ ਲੰਘਣ ਵਾਲੀਆਂ ਕਈ ਟਰੇਨਾਂ ਨੂੰ ਗਾਜ਼ੀਆਬਾਦ ਅਤੇ ਖੁਰਜਾ ਵਿਚਕਾਰ ਰੋਕਿਆ ਜਾਵੇਗਾ। ਅਜਿਹੇ ‘ਚ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉੱਤਰੀ ਰੇਲਵੇ ਦੇ ਸੀਪੀਆਰਓ ਦੀਪਕ ਕੁਮਾਰ ਦਾ ਕਹਿਣਾ ਹੈ ਕਿ 14 ਅਪ੍ਰੈਲ ਨੂੰ ਨਵੀਂ ਦਿੱਲੀ-ਦਰਭੰਗਾ ਸਪੈਸ਼ਲ ਐਕਸਪ੍ਰੈੱਸ, ਨਵੀਂ ਦਿੱਲੀ-ਭੁਵਨੇਸ਼ਵਰ ਐਕਸਪ੍ਰੈੱਸ, ਨਵੀਂ ਦਿੱਲੀ-ਗਯਾ ਐਕਸਪ੍ਰੈੱਸ, ਨਵੀਂ ਦਿੱਲੀ-ਦਰਭੰਗਾ ਐਕਸਪ੍ਰੈੱਸ ਅਤੇ ਆਨੰਦ ਵਿਹਾਰ-ਭਾਗਲਪੁਰ ਨੂੰ 20 ਮਿੰਟ ਲਈ ਮਰੀਪਤ ਅਤੇ ਖੁਰਜਾ ਤਕ ਰੋਕਿਆ ਜਾਵੇਗਾ। ਇਨ੍ਹਾਂ ਤੋਂ ਇਲਾਵਾ ਲਖਨਊ-ਨਵੀਂ ਦਿੱਲੀ ਐਕਸਪ੍ਰੈਸ ਟੁੰਡਲਾ ਵਿਖੇ 45 ਮਿੰਟ ਅਤੇ ਪੁਰੀ-ਆਨੰਦ ਵਿਹਾਰ ਐਕਸਪ੍ਰੈਸ ਨੂੰ 17 ਅਤੇ 18 ਅਪ੍ਰੈਲ ਨੂੰ 15 ਤੋਂ 60 ਮਿੰਟ ਤੱਕ ਰੋਕਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...