October 19, 2026, 6:53 pm
----------- Advertisement -----------
HomeNewsBreaking Newsਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ - ਨਵਜੋਤ ਸਿੱਧੂ

ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ – ਨਵਜੋਤ ਸਿੱਧੂ

Published on

----------- Advertisement -----------

ਚੰਡੀਗੜ੍ਹ, 14 ਅਪ੍ਰੈਲ 2022 – ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ…. ਉਹ ਸਦਾ ਹੀ ਪੰਜਾਬ ਲਈ ਲੜੇ ਹਨ ਅਤੇ ਅੱਗੇ ਵੀ ਪੰਜਾਬ ਲਈ ਲੜਦੇ ਰਹਿਣਗੇ।

ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕੇ…..”ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ… ਜ਼ਮੀਨਾਂ, ਰੇਤ ਤੇ ਸ਼ਰਾਬ ਮਾਫੀਆ ਨੂੰ ਚਲਾਉਣ ਵਾਲਿਆਂ ਨੇ ਪੰਜਾਬ ਦਾ ਖ਼ਜ਼ਾਨਾ ਲੁੱਟ ਕੇ ਸੁਆਰਥੀ ਹਿੱਤਾਂ ਲਈ ਪੰਜਾਬ ਨੂੰ ਉਜਾੜ ਦਿੱਤਾ। ਮੌਜੂਦਾ ਵਿੱਤੀ ਸਥਿਤੀ ਵਿੱਚ ਇਹ ਜਾਂ ਤਾਂ ਪੰਜਾਬ ਹੈ ਜਾਂ ਮਾਫੀਆ! ਲੜਾਈ ਜਾਰੀ ਹੈ”…

ਹਾਲ ‘ਚ ਹੀ ਨਵਜੋਤ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਗੱਦੀ ਤੋਂ ਲਾਹ ਦਿੱਤਾ ਹੈ, ਇਸ ਤੋਂ ਬਿਨਾਂ ਸਿੱਧੂ ਪੰਜਾਬ ਕਾਂਗਰਸ ਨੂੰ 2022 ਦੀਆਂ ਚੋਣਾਂ ‘ਚ ਜਿਤਾਉਣਾ ਤਾਂ ਦੂਰ ਸਗੋਂ ਆਪਣੀ ਸੀਟ ਵੀ ਨਹੀਂ ਜਿੱਤ ਸਕੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...