November 14, 2026, 6:21 am
----------- Advertisement -----------
HomeNewsEducationMP ਸਿੱਖਿਆ ਬੋਰਡ ਨੇ ਕੀਤਾ ਐਲਾਨ, 8ਵੀਂ ਤੋਂ 12ਵੀਂ ਦੇ ਵਿਦਿਆਰਥੀ ਆਰਟੀਫੀਸ਼ੀਅਲ...

MP ਸਿੱਖਿਆ ਬੋਰਡ ਨੇ ਕੀਤਾ ਐਲਾਨ, 8ਵੀਂ ਤੋਂ 12ਵੀਂ ਦੇ ਵਿਦਿਆਰਥੀ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਕਰਨਗੇ ਪੜ੍ਹਾਈ

Published on

----------- Advertisement -----------

ਮੱਧ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (MPBSE) ਨੇ ਆਪਣੇ ਸਿਲੇਬਸ ਵਿੱਚ ਬਦਲਾਅ ਕੀਤੇ ਹਨ। ਮੱਧ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਵੀ ਪੜ੍ਹਾਇਆ ਜਾਵੇਗਾ। ਐਮ.ਪੀ ਬੋਰਡ ਦੇ ਸਕੂਲਾਂ ਵਿੱਚ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ਦੀ ਪੜ੍ਹਾਈ ਕਰ ਸਕਣਗੇ। ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ ਦਾ ਸਿਲੇਬਸ ਜਲਦੀ ਹੀ ਐਮਪੀ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ।
ਮੱਧ ਪ੍ਰਦੇਸ਼ ਦੇ ਸਿੱਖਿਆ ਮੰਤਰੀ ਇੰਦਰ ਸਿੰਘ ਪਰਮਾਰ ਨੇ ਐਮਪੀ ਬੋਰਡ ਦੇ ਸਿਲੇਬਸ ਵਿੱਚ ਬਦਲਾਅ ਦਾ ਐਲਾਨ ਕੀਤਾ ਹੈ। ਇਸ ਅਕਾਦਮਿਕ ਸੈਸ਼ਨ ਤੋਂ ਐਮਪੀ ਬੋਰਡ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਵੀ ਸਿਖਾਇਆ ਜਾਵੇਗਾ। ਇਸ ਨੂੰ ਸਿਲੇਬਸ ਵਿੱਚ ਵਿਕਲਪਿਕ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ।
ਅੱਜ ਕੱਲ੍ਹ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਕਰੀਅਰ ਦੀਆਂ ਬਹੁਤ ਚੰਗੀਆਂ ਸੰਭਾਵਨਾਵਾਂ ਹਨ। ਅਜਿਹੇ ‘ਚ ਜੋ ਵਿਦਿਆਰਥੀ ਇਸ ਖੇਤਰ ‘ਚ ਕਰੀਅਰ ਬਣਾਉਣ ਦੀ ਇੱਛਾ ਰੱਖਦੇ ਹਨ, ਉਹ ਇਸ ਦੀ ਸ਼ੁਰੂਆਤ ਸਕੂਲ ਤੋਂ ਹੀ ਕਰ ਸਕਦੇ ਹਨ। ਸਕੂਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵਿਸ਼ੇ ਨੂੰ ਪੜ੍ਹ ਕੇ ਵਿਦਿਆਰਥੀਆਂ ਦੀਆਂ ਬੇਸਿਕ ਗੱਲਾਂ ਸਾਫ਼ ਹੋ ਜਾਣਗੀਆਂ ਅਤੇ ਉਹ ਕਾਲਜ ਵਿੱਚ ਇਸ ਨਾਲ ਸਬੰਧਤ ਕੋਈ ਵੀ ਕੋਰਸ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...