November 18, 2026, 1:05 am
----------- Advertisement -----------
HomeNewsAutomobilesਦਿੱਲੀ 'ਚ ਧੂੜ ਭਰੀ ਹਨੇਰੀ ਨਾਲ ਹਲਕੀ ਬਾਰਿਸ਼ ਬਾਅਦ 48 ਉਡਾਣਾਂ ਪ੍ਰਭਾਵਿਤ

ਦਿੱਲੀ ‘ਚ ਧੂੜ ਭਰੀ ਹਨੇਰੀ ਨਾਲ ਹਲਕੀ ਬਾਰਿਸ਼ ਬਾਅਦ 48 ਉਡਾਣਾਂ ਪ੍ਰਭਾਵਿਤ

Published on

----------- Advertisement -----------

ਵੀਰਵਾਰ ਸ਼ਾਮ ਨੂੰ ਦਿੱਲੀ-ਐਨਸੀਆਰ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਅਤੇ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋਈ। ਤੇਜ਼ ਹਵਾ ਕਾਰਨ ਕਈ ਥਾਵਾਂ ‘ਤੇ ਦਰੱਖਤ ਅਤੇ ਟਹਿਣੀਆਂ ਡਿੱਗਣ ਦੀ ਵੀ ਜਾਣਕਾਰੀ ਮਿਲੀ ਹੈ। ਇਸ ਦੇ ਨਾਲ ਹੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੱਧੇ ਘੰਟੇ ਲਈ ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਰਨਵੇਅ ‘ਤੇ ਉਡਾਣ ਭਰਨ ਲਈ ਤਿਆਰ ਜਹਾਜ਼ ਉੱਥੇ ਰੁਕਿਆ ਤਾਂ ਏਅਰ ਟ੍ਰੈਫਿਕ ਕੰਟਰੋਲਰ ਨੇ ਰਨਵੇ ‘ਤੇ ਉਤਰਨ ਵਾਲੇ ਜਹਾਜ਼ ਨੂੰ ਹਵਾਈ ਅੱਡੇ ‘ਤੇ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਦੌਰਾਨ ਕੁੱਲ 48 ਉਡਾਣਾਂ ਪ੍ਰਭਾਵਿਤ ਹੋਈਆਂ। ਇਸ ਦੇ ਨਾਲ ਹੀ ਖਰਾਬ ਮੌਸਮ ਕਾਰਨ ਛੇ ਤੋਂ ਵੱਧ ਜਹਾਜ਼ਾਂ ਨੂੰ ਮੋੜ ਦਿੱਤਾ ਗਿਆ। ਇਨ੍ਹਾਂ ਜਹਾਜ਼ਾਂ ਨੂੰ ਦਿੱਲੀ ਹਵਾਈ ਅੱਡੇ ਦੀ ਬਜਾਏ ਅੰਮ੍ਰਿਤਸਰ, ਜੈਪੁਰ ਅਤੇ ਹੋਰ ਹਵਾਈ ਅੱਡਿਆਂ ‘ਤੇ ਯਾਤਰੀਆਂ ਨਾਲ ਉਤਾਰਨ ਲਈ ਮਜਬੂਰ ਕੀਤਾ ਗਿਆ।
ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਉਡਾਣਾਂ ਜੈਪੁਰ ਲਈ I5-560, ਅੰਮ੍ਰਿਤਸਰ ਲਈ EK-514, ਜੈਪੁਰ ਲਈ 6E-2103, ਲਖਨਊ ਲਈ 6E-5177, ਮੁੰਬਈ-ਦਿੱਲੀ ਲਈ 6E-2103, ਜੈਪੁਰ ਲਈ 6E-5177 ਅਗਰਤਲਾ-ਦਿੱਲੀ ਸੀ। ਲਖਨਊ, 6E-2193 ਨੂੰ ਜੈਪੁਰ ਅਤੇ 6E-5361 ਨੂੰ ਦਿੱਲੀ ਦੀ ਬਜਾਏ ਜੈਪੁਰ ਵੱਲ ਮੋੜ ਦਿੱਤਾ ਗਿਆ। ਦਿੱਲੀ ਤੋਂ ਉਡਾਣ ਭਰਨ ਵਾਲੇ ਜਹਾਜ਼ ਲੇਟ ਵੀ ਹੁੰਦੇ ਰਹੇ। ਰਨਵੇ ‘ਤੇ ਜਹਾਜ਼ਾਂ ਦੀ ਕਤਾਰ ਲੱਗੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...