April 23, 2026, 4:37 am
----------- Advertisement -----------
HomeNewsLatest Newsਅਮਰੀਕੀ ਰਾਸ਼ਟਰਪਤੀ ਬਾਇਡਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਮਿਲਣ ਲਈ ਜਾ ਸਕਦੇ...

ਅਮਰੀਕੀ ਰਾਸ਼ਟਰਪਤੀ ਬਾਇਡਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਮਿਲਣ ਲਈ ਜਾ ਸਕਦੇ ਹਨ ਕੀਵ

Published on

----------- Advertisement -----------

ਰੂਸ-ਯੂਕਰੇਨ ਜੰਗ ਦਰਮਿਆਨ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਜਲਦੀ ਹੀ ਕੀਵ ਦਾ ਦੌਰਾ ਕਰ ਸਕਦੇ ਹਨ। ਦਰਅਸਲ, ਵ੍ਹਾਈਟ ਹਾਊਸ ਦਾ ਇੱਕ ਉੱਚ ਪੱਧਰੀ ਵਫ਼ਦ ਯੂਕਰੇਨ ਦਾ ਸਮਰਥਨ ਕਰਨ ਲਈ ਕੀਵ ਜਾ ਰਿਹਾ ਹੈ। ਇਸ ਤੋਂ ਬਾਅਦ ਬਾਇਡਨ ਜਾਂ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਯੂਕਰੇਨ ਜਾਣ ਦੀ ਸੰਭਾਵਨਾ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ 9 ਅਪ੍ਰੈਲ ਨੂੰ ਕੀਵ ਦਾ ਦੌਰਾ ਕੀਤਾ ਸੀ।
ਇਸ ਦੇ ਨਾਲ ਹੀ ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਵੀ ਗੱਲਬਾਤ ਹੋ ਸਕਦੀ ਹੈ। ਰਿਪੋਰਟਾਂ ਮੁਤਾਬਕ ਜੋ ਬਿਡੇਨ ਅਤੇ ਕਮਲਾ ਹੈਰਿਸ ਤੋਂ ਇਲਾਵਾ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰੱਖਿਆ ਮੰਤਰੀ ਲੋਇਡ ਆਸਟਿਨ ਦੇ ਵੀ ਕੀਵ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਅਪ੍ਰੈਲ ‘ਚ ਬ੍ਰਿਟੇਨ, ਯੂਰਪੀ ਸੰਘ, ਆਸਟ੍ਰੀਆ, ਪੋਲੈਂਡ ਦੇ ਦੇਸ਼ਾਂ ਦੇ ਮੁਖੀ ਵੀ ਯੂਕਰੇਨ ਦਾ ਦੌਰਾ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...