July 24, 2026, 1:24 pm
----------- Advertisement -----------
HomeNewsEntertainment'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਫੇਮ ਟੀਵੀ ਅਦਾਕਾਰਾ ਮੋਹਿਨਾ ਕੁਮਾਰੀ ਬਣੀ ਮਾਂ

‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਫੇਮ ਟੀਵੀ ਅਦਾਕਾਰਾ ਮੋਹਿਨਾ ਕੁਮਾਰੀ ਬਣੀ ਮਾਂ

Published on

----------- Advertisement -----------

ਮਸ਼ਹੂਰ ਟੈਲੀਵਿਜ਼ਨ ਸੀਰੀਅਲ ਯੇ ਰਿਸ਼ਤਾ ਕਯਾ ਕਹਿਲਾਤਾ ਹੈ ਫੇਮ ਟੀਵੀ ਅਦਾਕਾਰਾ, ਡਾਂਸਰ ਅਤੇ ਕੋਰੀਓਗ੍ਰਾਫਰ ਮੋਹਿਨਾ ਕੁਮਾਰੀ ਮਾਂ ਬਣ ਗਈ ਹੈ। ਅਦਾਕਾਰਾ ਨੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ। ਮੀਡੀਆ ਰਿਪੋਰਟਸ ਮੁਤਾਬਕ ਅਦਾਕਾਰਾ ਮੋਹਿਨਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਹਾਲਾਂਕਿ ਅਭਿਨੇਤਰੀ ਜਾਂ ਉਸ ਦੇ ਪਰਿਵਾਰ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।


ਸੂਤਰਾਂ ਮੁਤਾਬਕ ਮੋਹਿਨਾ ਦੇ ਮਾਂ ਬਣਨ ਨਾਲ ਲਗਭਗ 120 ਸਾਲ ਬਾਅਦ ਅਜਿਹਾ ਮੌਕਾ ਆਇਆ ਹੈ ਕਿ ਜਦੋਂ ਰੀਵਾ ਰਿਆਸਤ ਦੀ ਇੱਕ ਧੀ ਨੂੰ ਪੁੱਤਰ ਵਜੋਂ ਸੰਤਾਨ ਪ੍ਰਾਪਤੀ ਹੋਈ ਹੈ। ਅਦਾਕਾਰਾ ਦੀ ਇਸ ਖੁਸ਼ਖਬਰੀ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਾਣਕਾਰੀ ਮੁਤਾਬਕ ਮੋਹਿਨਾ ਨੇ ਮੁੰਬਈ ਦੇ ਇਕ ਹਸਪਤਾਲ ‘ਚ ਬੇਟੇ ਨੂੰ ਜਨਮ ਦਿੱਤਾ ਹੈ।

ਦੱਸ ਦਈਏ ਕਿ ਮੋਹਨਾ ਕੁਮਾਰੀ ਨੇ ਫਰਵਰੀ 2022 ‘ਚ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ ਅਤੇ ਆਪਣੇ ਪਤੀ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਅਭਿਨੇਤਰੀ ਨੇ ਲਿਖਿਆ, ”ਨਵੀਂ ਸ਼ੁਰੂਆਤ ਦੀ ਸ਼ੁਰੂਆਤ। ਸਾਰਿਆਂ ਨਾਲ ਖੁਸ਼ਖਬਰੀ ਸਾਂਝੀ ਕਰ ਰਹੀ ਹਾਂ। ਇਸ ਖੁਸ਼ਖਬਰੀ ਨੂੰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਨ ਦੇ ਨਾਲ ਹੀ ਅਦਾਕਾਰਾ ਨੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਪ੍ਰੈਗਨੈਂਸੀ ਦੌਰਾਨ ਕਈ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ।ਇੱਕ ਅਭਿਨੇਤਰੀ ਹੋਣ ਤੋਂ ਇਲਾਵਾ, ਮੋਹਨਾ ਇੱਕ ਵਧੀਆ ਕੋਰੀਓਗ੍ਰਾਫਰ ਵੀ ਹੈ, ਉਸਨੇ ਗਰਭ ਅਵਸਥਾ ਦੌਰਾਨ ਕਈ ਡਾਂਸ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...