----------- Advertisement ----------- HomeNewsEntertainmentਵਿਆਹ ਦੇ ਬੰਧਨ 'ਚ ਬੱਝੇ ਮਿਲਿੰਦ ਗਾਬਾ ਤੇ ਪ੍ਰਿਆ ਬੈਨੀਵਾਲ, ਦੇਖੋ ਵਿਆਹ... ਵਿਆਹ ਦੇ ਬੰਧਨ ‘ਚ ਬੱਝੇ ਮਿਲਿੰਦ ਗਾਬਾ ਤੇ ਪ੍ਰਿਆ ਬੈਨੀਵਾਲ, ਦੇਖੋ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ EntertainmentGallery Published on April 17, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਬਾਲੀਵੁੱਡ ਇੰਡਸਟਰੀ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਹਾਲ ਹੀ ‘ਚ ਰਣਬੀਰ ਤੇ ਆਲੀਆ ਦਾ ਵਿਆਹ ਹੋਇਆ ਹੈ। ਜਿਸ ਤੋਂ ਬਾਅਦ ਹੁਣ ਇੱਕ ਹੋਰ ਕਲਾਕਾਰ ਨੇ ਵਿਆਹ ਕਰਵਾ ਲਿਆ ਹੈ। ਜੀ ਹਾਂ ਅੱਜ ਬਾਲੀਵੁੱਡ ਅਤੇ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਮਿਲਿੰਦ ਗਾਬਾ ਨੇ ਵਿਆਹ ਕਰਵਾ ਲਿਆ ਹੈ। ਗਾਇਕ ਮਿਲਿੰਦ ਗਾਬਾ ਨੇ ਹਾਲ ਹੀ ਵਿੱਚ ਪ੍ਰੇਮਿਕਾ ਪ੍ਰਿਆ ਨਾਲ ਮੰਗਣੀ ਕੀਤੀ ਹੈ। ਉਨ੍ਹਾਂ ਨੇ ਆਪਣੀ ਮੰਗਣੀ ‘ਚ ਇਕ ਸ਼ਾਨਦਾਰ ਪਾਰਟੀ ਦਿੱਤੀ ਸੀ, ਜਿਸ ‘ਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਮਿਲਿੰਦ ਨੇ ਮੰਗਣੀ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਉਦੋਂ ਤੋਂ ਹੀ ਉਨ੍ਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਏ ਸਨ । ਹੁਣ ਸੋਸ਼ਲ ਮੀਡੀਆ ਉੱਤੇ ਮਿਲਿੰਦ ਤੇ ਪ੍ਰਿਆ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ। Tagsgot marriedMillind gabaphoto gallerypria beniwal ----------- Advertisement ----------- ਤਾਜ਼ਾ ਖਬਰਾਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ... ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ.... ’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ... ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ... ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ... ਬੀਜੇਪੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਜਨਤਾ ਨੂੰ ਲੁੱਟਣ ਲਈ... ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ... ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ... ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ... ਸਬੰਧਿਤ ਹੋਰ ਖ਼ਬਰਾਂ Breaking News ਯੋਜਨਾ ਤਹਿਤ ਹੁਣ ਤੱਕ 835 ਹਸਪਤਾਲ ਸੂਚੀਬੱਧ; ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ: ਮੁੱਖ ਮੰਤਰੀ ਭਗਵੰਤ ਸਿੰਘ... ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ... June 6, 2026 Breaking News ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ... May 18, 2026 Breaking News ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ... May 11, 2026 Breaking News ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ... March 23, 2026 Breaking News ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ... March 15, 2026 Breaking News ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ *ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ... March 13, 2026 Breaking News ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ... March 13, 2026 Breaking News ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ... March 12, 2026 Breaking News ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ... March 11, 2026