August 16, 2026, 8:34 am
----------- Advertisement -----------
HomeNewsBreaking Newsਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ

Published on

----------- Advertisement -----------

ਨਵੀਂ ਦਿੱਲੀ, 18 ਅਪ੍ਰੈਲ 2022 – ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ ਅਤੇ ਉਸ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ।

ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਨੇ ਇਸ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...