September 17, 2026, 7:51 pm
----------- Advertisement -----------
HomeNewsEntertainmentਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਨਵਾਂ ਗੀਤ ਸੋਹਣਾ’ ਹੋਇਆ ਰਿਲੀਜ਼, ਦੇਖੋ ਵੀਡੀਓ

ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਨਵਾਂ ਗੀਤ ਸੋਹਣਾ’ ਹੋਇਆ ਰਿਲੀਜ਼, ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਲਟੀ ਟੈਲੇਂਟਡ ਪਰਮੀਸ਼ ਵਰਮਾ ਦਾ ਨਵਾਂ ਗੀਤ ‘ਸੋਹਣਾ’ ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗਾਣੇ ਦੇ ਬੋਲ ਵਿੱਕੀ ਸੰਧੂ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਮਿਕਸ ਸਿੰਘ ਨੇ ।ਇਸ ਗੀਤ ਨੂੰ ਪਰਮੀਸ਼ ਵਰਮਾ ਅਤੇ ਹੋਰ ਕਈ ਕਲਾਕਾਰਾਂ ‘ਤੇ ਫ਼ਿਲਮਾਇਆ ਗਿਆ ਹੈ । ਦੱਸ ਦਈਏ ਕਿ ਇਹ ਗੀਤ ਫ਼ਿਲਮ ‘ਮੈਂ ਤੇ ਬਾਪੂ’ ਫ਼ਿਲਮ ਦਾ ਗੀਤ ਹੈ । ਜਿਸ ‘ਚ ਪਰਮੀਸ਼ ਵਰਮਾ ਦੇ ਨਾਲ ਉਨ੍ਹਾਂ ਦੇ ਪਿਤਾ ਜੀ ਵੀ ਨਜ਼ਰ ਆ ਰਹੇ ਹਨ । ਪਰਮੀਸ਼ ਵਰਮਾ ਦੇ ਨਾਲ ਇਸ ਫ਼ਿਲਮ ‘ਚ ਅਦਾਕਾਰਾ ਸੰਜੀਦਾ ਸ਼ੇਖ ਵੀ ਹਨ । ਪਰਮੀਸ਼ ਵਰਮਾ ਦੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

ਇਸ ਤੋਂ ਪਹਿਲਾਂ ਪਰਮੀਸ਼ ਵਰਮਾ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਇੱਕ ਤੋਂ ਬਾਅਦ ਹਿੱਟ ਗੀਤ ਵੀ ਦੇ ਰਹੇ ਹਨ । ਪਰਮੀਸ਼ ਵਰਮਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ‘ਟੌਹਰ ਨਾਲ ਛੜਾ’ ਵਰਗੇ ਕਈ ਹਿੱਟ ਗੀਤ ਦਿੱਤੇ । ਇਸ ਤੋਂ ਇਲਾਵਾ ਉਨ੍ਹਾਂ ਨੇ ‘ਸਿੰਘਮ’, ‘ਰੌਕੀ ਮੈਂਟਲ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰਮੀਸ਼ ਵਰਮਾ ਦੇ ਪਿਤਾ ਪੰਜਾਬੀ ਯੂਨੀਵਰਸਿਟੀ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁੱਖੀ ਵੀ ਰਹਿ ਚੁੱਕੇ ਹਨ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ । ਪਰਮੀਸ਼ ਵਰਮਾ ਆਪਣੇ ਪਿਤਾ ਦੇ ਨਾਲ ਪਹਿਲੀ ਵਾਰ ਇਸ ਫ਼ਿਲਮ ‘ਚ ਨਜ਼ਰ ਆ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...