May 31, 2026, 4:07 pm
----------- Advertisement -----------
HomeNewsLatest Newsਕਾਂਗਰਸ ਅਤੇ ਭਾਜਪਾ 55 ਸਾਲਾਂ ਤੋਂ ਹਰਿਆਣਾ ਨੂੰ ਆਪਣੀ ਰਾਜਧਾਨੀ ਨਹੀਂ ਦੇ...

ਕਾਂਗਰਸ ਅਤੇ ਭਾਜਪਾ 55 ਸਾਲਾਂ ਤੋਂ ਹਰਿਆਣਾ ਨੂੰ ਆਪਣੀ ਰਾਜਧਾਨੀ ਨਹੀਂ ਦੇ ਸਕੀਆਂ, ਅਸੀਂ ਦੇਵਾਂਗੇ – ਡਾ: ਸੁਸ਼ੀਲ ਕੁਮਾਰ ਗੁਪਤਾ

Published on

----------- Advertisement -----------

ਹਰਿਆਣਾ ਵਿੱਚ ਬਿਹਤਰ ਸਰਕਾਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲੜੀ ਨੂੰ ਅੱਗੇ ਵਧਾਉਣ ਲਈ ਦਿੱਲੀ ਵਿਖੇ ਰਾਜ ਸਭਾ ਮੈਂਬਰ ਡਾ: ਸੁਸ਼ੀਲ ਗੁਪਤਾ ਦੇ ਨਿਵਾਸ ਸਥਾਨ ‘ਤੇ ਭਾਰਤੀ ਕਿਸਾਨ ਯੂਨੀਅਨ ਮਹਿਲਾ ਵਿੰਗ ਦੀ ਮੈਂਬਰ ਰਾਜ ਕੌਰ ਗਿੱਲ, ਹਰਿਆਣਾ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ‘ਤੇ ਰਹੇ ਲਖਬੀਰ ਸਿੰਘ ਲੱਖਾ ਆਪਣੇ ਸਾਥੀਆਂ ਸਮੇਤ ਆਮ ਆਦਮੀ ‘ਚ ਸ਼ਾਮਿਲ ਹੋਏ
ਇਨ੍ਹਾਂ ਤੋਂ ਇਲਾਵਾ ਫਰੀਦਾਬਾਦ ਵਿੱਚ ਭਾਜਪਾ ਦੇ ਪ੍ਰਚਾਰ ਸ਼ਰਵਣ ਕੁਮਾਰ ਨੂੰ ਵੀ ਡਾਕਟਰ ਸੁਸ਼ੀਲ ਗੁਪਤਾ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ। ਡਾ: ਗੁਪਤਾ ਨੇ ਕਿਹਾ ਕਿ ਰਾਜ ਕੌਰ ਗਿੱਲ ਕਿਸਾਨ ਅੰਦੋਲਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੀ ਸਰਗਰਮ ਮੈਂਬਰ ਰਹੀ ਸੀ।ਹੁਣ ਤੋਂ ਉਹ ਸੂਬੇ ਵਿੱਚ ਆਮ ਆਦਮੀ ਪਾਰਟੀ ਲਈ ਕੰਮ ਕਰੇਗੀ। ਡਾ: ਗੁਪਤਾ ਨੇ ਕਿਹਾ ਕਿ ਅੱਜ ਹਰ ਸੂਬੇ ਦੇ ਲੋਕ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿੱਲੀ ਅਤੇ ਪੰਜਾਬ ਦੇ ਮਾਡਲ ਦੀ ਸਫ਼ਲਤਾ ਨੂੰ ਦੇਖ ਕੇ ਲਗਾਤਾਰ ਜੁੜ ਰਹੇ ਹਨ।
ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਏ ਸੈਂਕੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਦੀ ਖੱਟਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਡਾ: ਗੁਪਤਾ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ, ਬਿਜਲੀ, ਸਿਹਤ, ਪਾਣੀ, ਸਿੱਖਿਆ ਅਤੇ ਹੋਰ ਕਿਸੇ ਕਿਸੇ ਵੀ ਮੁਦੇ ਤੇ ਖੱਟਰ ਸਰਕਾਰ ਹਰ ਖੇਤਰ ਵਿੱਚ ਫੇਲ ਸਾਬਤ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...