September 30, 2026, 1:36 pm
----------- Advertisement -----------
HomeNewsBreaking Newsਵਿਦਿਆਰਥੀ ਖਿਡਾਰੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ ਲਈ 02 ਮਈ ਤਕ ਬਿਨੈ ਪੱਤਰ...

ਵਿਦਿਆਰਥੀ ਖਿਡਾਰੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ ਲਈ 02 ਮਈ ਤਕ ਬਿਨੈ ਪੱਤਰ ਮੰਗੇ

Published on

----------- Advertisement -----------

ਚੰਡੀਗੜ੍ਹ, 18 ਅਪ੍ਰੈਲ – ਹਰਿਆਣਾ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਪਿਛਲੇ ਸਾਲ ਦੀ ਤਰ੍ਹਾ ਇਸ ਸਾਲ ਵੀ ਸਾਲ 2021-2022 (01/04/2021 ਤੋਂ 31/03/2022) ਦੌਰਾਨ ਦੀ ਖੇਡ ਉਪਲਬਧੀਆਂ ਦੇ ਆਧਾਰ ‘ਤੇ ਅਨੁਸੂਚਿਤ ਜਾਤੀ ਤੇ ਹੋਰ ਜਾਤੀ ਦੇ ਵਿਦਿਆਰਥੀ ਖਿਡਾਰੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ ਲਈ 2 ਮਈ, 2022 ਤਕ ਬਿਨੈ ਪੱਤਰ ਮੰਗੇ ਹਨ।

ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖਿਡਾਰੀਆਂ ਨੂੰ ਆਪਣੇ ਬਿਨੈ ਪੱਤਰ ਦੇ ਨਾਲ ਜਾਤੀ ਪ੍ਰਮਾਣ ਪੱਤਰ, ਆਧਾਰ ਕਾਰਡ ਦੀ ਕਾਪੀ, ਡੋਮੀਸਾਇਲ ਪ੍ਰਮਾਣ ਪੱਤਰ, ਪਰਿਵਾਰ ਪਹਿਚਾਣ ਪੱਤਰ, ਦੋ ਪਾਸਪੋਰਟ ਸਾਇਜ ਫੋਟੋ, ਜਨਮ ਪ੍ਰਮਾਣ ਪੱਤਰ ਤੇ ਨਸ਼ੀਲੇ ਪਦਾਰਥ ਨਾ ਲੈਣ ਦਾ ਸੁੰਹ ਪੱਤਰ ਜਰੂਰੀ ਰੂਪ ਨਾਲ ਲਗਾਉਣਾ ਹੋਵੇਗਾ। ਸਕਾਲਰਸ਼ਿਪ ਦੇ ਲਈ 2 ਲੱਖ ਰੁਪਏ ਤਕ ਦੀ ਪਰਿਵਾਰਕ ਸਾਲਾਨਾ ਆਮਦਨ ਵਾਲੇ ਖਿਡਾਰੀ ਬਿਨੈ ਕਰ ਸਕਦੇ ਹਨ।

ਉਨ੍ਹਾਂ ਨੇ ਦਸਿਆ ਕਿ ਨਿਰਧਾਰਿਤ ਮਿੱਤੀ ਬਾਅਦ ਪ੍ਰਾਪਤ ਬਿਨਿਆਂ ‘ਤੇ ਕੋਈ ਵਿਚਾਰ ਨਹੀਂ ਕੀਤਾ ਜਾਵੇਗਾ। ਸਿਰਫ ਸਕੂਲ ਤੇ ਕਾਲਜ ਦੇ ਵਿਦਿਆਰਥੀ ਖਿਡਾਰੀ ਹੀ ਸਕਾਲਰਸ਼ਿਪ  ਦੇ ਲਈ ਬਿਨੈ ਕਰ ਸਕਦੇ ਹਨ, ਜਿਨ੍ਹਾ ਅਨੁਸੂਚਿਤ ਜਾਤੀ ਦੇ ਖਿਡਾਰੀਆਂ ਨੇ ਰਾਜ/ਰਾਸ਼ਟਰ/ਕੌਮਾਂਤਰੀ ਪੱਧਰ ‘ਤੇ ਸਥਾਨ ਪ੍ਰਾਪਤ ਕੀਤਾ ਹੋਵੇ ਜਾਂ ਰਾਜ ਪੱਧਰ ਮੁਕਾਲਬੇ ਵਿਚ ਪ੍ਰਤੀਭਾਗੀਆਂ ਦੀ ਹੋਵੇ, ਉੱਥੇ ਖਿਡਾਰੀ ਇਸ ਦੇ ਲਈ ਬਿਨੈ ਕਰ ਸਕਦੇ ਹਨ। ਬਿਨੈ  ਫਾਰਮ ਤੇ ਸਕਾਲਰਸ਼ਿਪ ਲਈ ਯੋਗਤਾ ਅਤੇ ਹੋਰ ਸ਼ਰਤਾਂ ਵਿਭਾਗ ਦੀ ਵੈਬਸਾਇਟ www.haryanasports.gov.in ‘ਤੇ ਉਪਲਬਧ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...