ਨਵਜੋਤ ਸਿੱਧੂ ਵੀਰਵਾਰ ਨੂੰ ਕਰਨ ਜਾ ਰਹੇ ਹਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ। ਇਹ ਜਾਣਕਾਰੀ ਨਵਜੋਤ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ | ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਸਮੇਂ ਨਵਜੋਤ ਸਿੱਧੂ ਅਤੇ 3 ਮੈਂਬਰੀ ਵਫਦ ਮੌਜੂਦ ਹੋਣਗੇ। ਨਵਜੋਤ ਸਿੱਧੂ ਨੇ ਦੱਸਿਆ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਦਾ ਮਕਸਦ ਪੰਜਾਬ ਦੇ ਦੋ ਵੱਡੇ ਮੁੱਦੇ ਹਨ |














