ਚੰਡੀਗੜ੍ਹ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਔਰਬਿਟ ਅਤੇ ਨਿਊ ਦੀਪ ਬਸਾਂ ਜ਼ਬਤ ਅਤੇ ਪਰਮਿਟ ਰੱਦ ਕਰਨ ਦੇ ਮਾਮਲੇ ‘ਚ ਹਾਈਕੋਰਟ ਵਿੱਚ ਸੁਣਵਾਈ ਹੋਈ। ਕੋਰਟ ਵਲੋਂ ਦੋਵੇਂ ਕੰਪਨੀਆਂ ਦੀਆਂ ਪਟੀਸ਼ਨਾਂ ਮਨਜ਼ੂਰ ਕਰ ਲਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਹਾਈਕੋਰਟ ਤੋਂ ਔਰਬਿਟ ਬਸ ਕੰਪਨੀ ਨੂੰ ਪੰਜਾਬ ਸਰਕਾਰ ਤੋਂ ਬਸਾਂ ਜ਼ਬਤ ਮਾਮਲੇ ਵਿੱਚ ਰਾਹਤ ਮਿਲੀ ਸੀ, ਜਦਕਿ ਨਿਊ ਦੀਪ ਬਸ ਕੰਪਨੀ ਨੂੰ ਰਾਹਤ ਨਹੀਂ ਮਿਲੀ ਸੀ।
----------- Advertisement -----------
ਪੰਜਾਬ ਸਰਕਾਰ ਨੂੰ ਝਟਕਾ, ਔਰਬਿਟ ਤੇ ਨਿਊ ਦੀਪ ਕੰਪਨੀ ਦੇ ਪਰਮਿਟ ਰੱਦ ਕਰਨ ਦੇ ਸਰਕਾਰੀ ਹੁਕਮ ਰੱਦ
Published on
----------- Advertisement -----------












