November 21, 2026, 5:04 pm
----------- Advertisement -----------
HomeNewsBreaking NewsSC/BC ਵਰਗ ਨੂੰ ਵੀ 600 ਤੋਂ ਵੱਧ ਯੂਨਿਟਾਂ ਲਈ ਦੇਣਾ ਪਵੇਗਾ ਪੂਰਾ...

SC/BC ਵਰਗ ਨੂੰ ਵੀ 600 ਤੋਂ ਵੱਧ ਯੂਨਿਟਾਂ ਲਈ ਦੇਣਾ ਪਵੇਗਾ ਪੂਰਾ ਬਿੱਲ; ਵਿਰੋਧ ਤੋਂ ਬਾਅਦ ਬਦਲਿਆ ਫੈਸਲਾ

Published on

----------- Advertisement -----------

ਚੰਡੀਗੜ੍ਹ : – ਪੰਜਾਬ ‘ਚ ਮੁਫਤ ਬਿਜਲੀ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਇਸੇ ਦਰਮਿਆਨ ਹੁਣ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਰਕਾਰ ਵੱਲੋਂ ਮੁਫ਼ਤ ਬਿਜਲੀ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। 600 ਪਲੱਸ ਬਿਜਲੀ ਦੇ ਯੂਨਿਟ ਖ਼ਪਤ ਕਰਨ ਤੋਂ ਬਾਅਦ ਪੂਰਾ ਬਿੱਲ ਨਹੀਂ ਭਰਨ ‘ਤੇ ਬਿਜਲੀ ਮੰਤਰੀ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਹ ਸਕੀਮ ਸਿਰਫ 1 ਕਿਲੋਵਾਟ ਵਾਲੇ ਐੱਸ. ਸੀ., ਬੀ. ਸੀ. ਜਾਂ ਫ੍ਰੀਡਮ ਫਾਈਟਰ ਨਾਲ ਸਬੰਧਿਤ ਪਰਿਵਾਰਾਂ ਨੂੰ ਹੀ ਦਿੱਤੀ ਜਾਵੇਗੀ। 600 ਪਲੱਸ ਬਿਜਲੀ ਦੇ ਯੂਨਿਟ ਖ਼ਪਤ ਕਰਨ ਤੋਂ ਬਾਅਦ ਪੂਰਾ ਬਿੱਲ ਨਹੀਂ ਭਰਨਾ ਪਵੇਗਾ।
ਦਰਅਸਲ ਪੰਜਾਬ ਸਰਕਾਰ ਦੀ ਮੁਫਤ ਬਿਜਲੀ ਸਕੀਮ ਨੂੰ ਲੈ ਕੇ ਆਮ ਵਰਗ ਵਿੱਚ ਭਾਰੀ ਰੋਸ ਸੀ। ਪੰਜਾਬ ਦੇ ਬਿਜਲੀ ਮੰਤਰੀ ਨੇ ਇਹ ਸਪੱਸ਼ਟੀਕਰਨ ਜਾਰੀ ਕੀਤਾ ਹੈ। ਹਾਲਾਂਕਿ, ਇੱਕ ਕਿਲੋਵਾਟ ਤੱਕ ਦੇ ਕੁਨੈਕਸ਼ਨ ਵਾਲੇ ਪਰਿਵਾਰਾਂ ਨੂੰ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਤੋਂ ਇਲਾਵਾ ਇਨਕਮ ਟੈਕਸ ਦੇ ਦਾਇਰੇ ‘ਚ ਆਉਣ ਵਾਲੇ ਖਪਤਕਾਰਾਂ ਨੂੰ ਵੀ 600 ਯੂਨਿਟ ਤੋਂ ਜ਼ਿਆਦਾ ਹੋਣ ‘ਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ।
‘ਆਪ’ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਹਰ ਘਰ ਨੂੰ 600 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਜੇਕਰ 2 ਮਹੀਨਿਆਂ ਵਿੱਚ ਐਸ.ਸੀ., ਬੀ.ਸੀ., ਫਰੀਡਮ ਫਾਈਟਰ ਅਤੇ ਬੀ.ਪੀ.ਐਲ ਪਰਿਵਾਰਾਂ ਦੇ 600 ਤੋਂ ਵੱਧ ਯੂਨਿਟਾਂ ਦੇ ਬਿੱਲ ਆਉਂਦੇ ਹਨ ਤਾਂ ਉਨ੍ਹਾਂ ਨੂੰ ਹੋਰ ਯੂਨਿਟ ਹੀ ਅਦਾ ਕਰਨੇ ਪੈਣਗੇ। ਉਨ੍ਹਾਂ ਨੂੰ 600 ਯੂਨਿਟ ਹਰ ਹਾਲਤ ਵਿੱਚ ਮਾਫ਼ ਕੀਤਾ ਜਾਵੇਗਾ।
ਹਾਲਾਂਕਿ, 600 ਯੂਨਿਟ ਤੋਂ ਵੱਧ ਹੋਣ ‘ਤੇ ਜਨਰਲ ਸ਼੍ਰੇਣੀ ਦੇ ਖਪਤਕਾਰਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇੱਥੋਂ ਹੀ ਜਨਰਲ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਾਰਿਆਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ, ਪਰ ਇੱਥੇ ਜਨਰਲ ਵਰਗ ਨਾਲ ਵਿਤਕਰਾ ਕੀਤਾ ਗਿਆ। ਵਿਰੋਧੀ ਪਾਰਟੀਆਂ ਵੀ ਇਸ ਨੂੰ ਮੁੱਦਾ ਬਣਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਰੇ ਵਰਗਾਂ ਨੂੰ ਇਕ ਨਜ਼ਰੀਏ ਤੋਂ ਦੇਖਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...