October 17, 2026, 1:16 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਅੰਮ੍ਰਿਤ ਮਾਨ ਦਾ ਨਵਾਂ ਗੀਤ ‘END’ ,ਦੇਖੋ...

ਦਰਸ਼ਕਾਂ ਦੇ ਸਨਮੁਖ ਹੋਇਆ ਅੰਮ੍ਰਿਤ ਮਾਨ ਦਾ ਨਵਾਂ ਗੀਤ ‘END’ ,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਵਾਂ ਗੀਤ ‘ਅੇਂਡ’ ਰਿਲੀਜ਼ ਹੋ ਚੁੱਕਿਆ ਹੈ ।ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਡਾਕਟਰ ਜ਼ਿਊਸ ਨੇ । ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ‘ਚ ਇੱਕ ਮੁਟਿਆਰ ਦੇ ਹੁਸਨ ਦੀ ਗੱਲ ਕੀਤੀ ਗਈ ਹੈ । ਜਿਸ ਨੇ ਹਰ ਪੱਖੋਂ ਅੱਤ ਕਰਵਾਈ ਹੋਈ ਹੈ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਵਧੀਆ ਗਾਇਕ ਹਨ, ਉੱਥੇ ਹੀ ਉਨ੍ਹਾਂ ਦੇ ਲਿਖੇ ਕਈ ਗੀਤ ਗਾਇਕਾਂ ਦੇ ਵੱਲੋਂ ਗਾਏ ਗਏ ਹਨ ।

ਅੰਮ੍ਰਿਤ ਮਾਨ ਇੱਥੋਂ ਤੱਕ ਹੀ ਸੀਮਤ ਨਹੀਂ ਰਹੇ । ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਪਰ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਬੱਬਰ’ ਆਈ ਸੀ । ਇਸ ਫ਼ਿਲਮ ਨੂੰ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ ਅਤੇ ਜਲਦ ਹੀ ਅੰਮ੍ਰਿਤ ਮਾਨ ‘ਬੱਬਰ-੨’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਜਿਸ ਦਾ ਖੁਲਾਸਾ ਖੁਦ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਪਾ ਕੇ ਕੀਤਾ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...