September 9, 2026, 7:39 am
----------- Advertisement -----------
HomeNewsEntertainmentਮਾਂ ਪੁੱਤ ਦੇ ਰਿਸ਼ਤੇ ਨੂੰ ਬਿਆਨ ਕਰਦੀ ਗਿੱਪੀ ਗਰੇਵਾਲ ਦੀ ਫ਼ਿਲਮ 'ਮਾਂ'...

ਮਾਂ ਪੁੱਤ ਦੇ ਰਿਸ਼ਤੇ ਨੂੰ ਬਿਆਨ ਕਰਦੀ ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਦਾ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਲੈ ਕੇ ਆ ਰਹੇ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਮਾਂ’ ਦੇ ਨਾਲ ਦਰਸ਼ਕਾਂ ‘ਚ ਰੁਬਰੂ ਹੋਣ ਜਾ ਰਹੇ ਹਨ । ਜਿਸ ਦਾ ਟ੍ਰੇਲਰ ਅੱਜ ਯਾਨੀ 20 ਅਪ੍ਰੈਲ ਨੂੰ ਲਾਂਚ ਕੀਤਾ ਗਿਆ ਹੈ। ਹੰਬਲ ਮੋਸ਼ਨ ਪਿਕਚਰਜ਼ ਅਤੇ ਸਾਗਾ ਹਿਟਸ ਦੁਆਰਾ ਇੱਕ ਪੇਸ਼ਕਾਰੀ ਅਤੇ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਤ, ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਅਤੇ ਗਿੱਪੀ ਗਰੇਵਾਲ ਦੁਆਰਾ ਕੀਤਾ ਗਿਆ ਹੈ, ਜਿਸਦੇ ਸਹਿ ਨਿਰਮਾਤਾ ਭਾਨਾ ਐਲਏ ਅਤੇ ਵਿਨੋਦ ਅਸਵਾਲ ਹਨ। ਅਰਦਾਸ ਅਤੇ ਅਰਦਾਸ ਕਰਾਂ ਦੇ ਨਿਰਮਾਤਾ ਨੇ ਪੰਜਾਬੀ ਸਿਨੇਮਾ ਦੀ ਵੱਲੋਂ ਇਸ ਖਾਸ ਫਿਲਮ ਵੱਜੋਂ ਸਾਰੀਆਂ ਮਿਹਨਤੀ ਮਾਵਾਂ ਨੂੰ ਇਹ ਤੋਹਫਾ ਪੇਸ਼ ਕਿੱਤਾ ਹੈ। ਟ੍ਰੇਲਰ ਦੇਖਣ ਤੋਂ ਬਾਅਦ, ਪ੍ਰਸ਼ੰਸਕ ਹੁਣ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਫਿਲਮ ਕਦੋਂ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

YouTube player

“ਮਾਂ ਧਰਤੀ ‘ਤੇ ਰੱਬ ਦਾ ਰੂਪ ਹੈ” ਦੀਆਂ ਲਾਈਨਾਂ ਨਾਲ ਚੱਲਦਾ ਹੋਇਆ, ਟ੍ਰੇਲਰ ਪਹਿਲਾਂ ਹੀ ਦਰਸ਼ਕਾਂ ਵਿੱਚ ਉਤਸ਼ਾਹ ਦੀਆਂ ਲਹਿਰਾਂ ਪੈਦਾ ਕਰ ਰਿਹਾ ਹੈ। ਗਿੱਪੀ ਗਰੇਵਾਲ ਹਮੇਸ਼ਾ ਹੀ ਪੰਜਾਬੀ ਇੰਡਸਟਰੀ ਨੂੰ ਸਾਰਥਕ ਸਿਨੇਮਾ ਬਣਾਉਣਾ ਚਾਹੁੰਦੇ ਹਨ | ਜਿਸ ਲਈ ਪ੍ਰਸ਼ੰਸਕ ਇਸ ਫਿਲਮ ਨੂੰ 6 ਮਈ ਨੂੰ ਸਿਨੇਮਾਘਰਾਂ ‘ਚ ਦੇਖਣ ਲਈ ਬੇਤਾਬ ਹਨ। ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਉਨ੍ਹਾਂ ਦਾ ਨਾਮ ਚੋਟੀ ਦੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ। ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ । ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...