July 23, 2026, 3:44 pm
----------- Advertisement -----------
HomeNewsPoliticsਕੈਪਟਨ ਕਰਨਗੇ 'ਪੰਜਾਬ ਲੋਕ ਕਾਂਗਰਸ' ਦਫ਼ਤਰ ਦਾ ਉਦਘਾਟਨ

ਕੈਪਟਨ ਕਰਨਗੇ ‘ਪੰਜਾਬ ਲੋਕ ਕਾਂਗਰਸ’ ਦਫ਼ਤਰ ਦਾ ਉਦਘਾਟਨ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਯਾਨੀ ਅੱਜ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਚੰਡੀਗੜ੍ਹ ਵਿਖੇ ਉਦਘਾਟਨ ਕਰਨਗੇ । ਕੈਪਟਨ ਦੁਪਹਿਰ 12 ਵਜੇ ਇਸ ਦਾ ਉਦਘਾਟਨ ਕਰਨਗੇ। ਇਹ ਦਫਤਰ ਚੰਡੀਗੜ੍ਹ ਦੇ ਸੈਕਟਰ 9 ਡੀ ਵਿੱਚ ਸਥਿਤ ਪਾਰਟੀ ਦਾ ਮੁੱਖ ਦਫ਼ਤਰ ਹੋਵੇਗਾ। ਇੱਥੇ 2022 ਵਿੱਚ ਹੋਣ ਵਾਲੀਆਂ ਪੰਜਾਬ ਚੋਣਾਂ ਲਈ ਸਿਆਸੀ ਰਣਨੀਤੀ ਬਣਾਈ ਜਾਵੇਗੀ।


ਇਸ ਦੌਰਾਨ ਕੈਪਟਨ ਦੇ ਨਾਲ ਕਿਹੜੇ ਨੇਤਾ ਪਾਰਟੀ ਚ ਸ਼ਾਮਿਲ ਹੋਣਗੇ ਇਸ ਬਾਰੇ ਵੀ ਖੁਲਾਸਾ ਹੋ ਸਕਦਾ ਹੈ। ਕਾਂਗਰਸ ਨੇ ਕੈਪਟਨ ਦੀ ਪਟਿਆਲਾ ਤੋਂ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਅਤੇ ਕਾਂਗਰਸੀ ਉਨ੍ਹਾਂ ਦਾ ਸਾਥ ਦਿੰਦੇ ਹਨ ਜਾਂ ਨਹੀਂ, ਸਭ ਦੀ ਨਜ਼ਰ ਹੋਵੇਗੀ। ਹਾਲਾਂਕਿ ਕੈਪਟਨ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕਾਂਗਰਸੀ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...