June 5, 2026, 4:53 am
----------- Advertisement -----------
HomeNewsEducation12ਵੀਂ ਦੀਆਂ ਬੋਰਡ ਪ੍ਰੀਖਿਆਵਾਂ 'ਚ ਖੁੱਲ੍ਹੇਆਮ ਚੱਲੀ ਨਕਲ, ਇਤਿਹਾਸ ਦੀ ਪ੍ਰੀਖਿਆ ਹੋਈ...

12ਵੀਂ ਦੀਆਂ ਬੋਰਡ ਪ੍ਰੀਖਿਆਵਾਂ ‘ਚ ਖੁੱਲ੍ਹੇਆਮ ਚੱਲੀ ਨਕਲ, ਇਤਿਹਾਸ ਦੀ ਪ੍ਰੀਖਿਆ ਹੋਈ ਰੱਦ

Published on

----------- Advertisement -----------

ਸੋਨੀਪਤ: ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਨਕਲ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਮੰਗਲਵਾਰ ਨੂੰ 12ਵੀਂ ਜਮਾਤ ਦੇ ਇਤਿਹਾਸ ਅਤੇ ਬਾਇਓਲੋਜੀ ਦੇ ਪੇਪਰ ‘ਚ ਕਾਫੀ ਨਕਲ ਚੱਲੀ। ਨਕਲ ਰੋਕਣ ਲਈ ਬਣਾਈ ਗਈ “ਫਲਾਇੰਗ” ਟੀਮ ਨੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਤੋਂ 18 ਨਕਲ ਕਰਨ ਵਾਲੇ ਫੜੇ।
ਇਸ ਦੇ ਨਾਲ ਹੀ ਸੰਯੁਕਤ ਸਕੱਤਰ ਫਲਾਇੰਗ ਸਕੁਐਡ ਨੇ ਗਨੌਰ ਖੇਤਰ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕਰਦੇ ਹੋਏ ਨਾਜਾਇਜ਼ ਢੰਗ ਦੇ 38 ਮਾਮਲੇ ਫੜੇ। ਇਕ ਪ੍ਰੀਖਿਆ ਕੇਂਦਰ ‘ਤੇ ਬਾਹਰੀ ਵਿਅਕਤੀ ਨਾਲ ਕੋਡ ਸੀ ਅਤੇ ਉੱਤਰ ਕੁੰਜੀ ਮਿਲਣ ਅਤੇ ਹੋਰ ਬਾਹਰੀ ਦਖਲਅੰਦਾਜ਼ੀ ਹੋਣ ਕਾਰਨ ਇਸ ਪ੍ਰੀਖਿਆ ਕੇਂਦਰ ‘ਤੇ ਇਤਿਹਾਸ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ। ਫਲਾਇੰਗ ਸਕੁਐਡ ਵਿੱਚ ਸ਼ਾਮਲ ਅਧਿਕਾਰੀਆਂ ਨੇ ਕੇਂਦਰ ਦੇ ਸੁਪਰਡੈਂਟ ਅਤੇ ਸੁਪਰਵਾਈਜ਼ਰਾਂ ਨੂੰ ਨਕਲ ਰਹਿਤ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...