June 19, 2026, 3:59 pm
----------- Advertisement -----------
HomeNewsLatest Newsਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ ਸੇਵਾ ਕੇਂਦਰ :...

ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ ਅਮਿਤ ਤਲਵਾੜ

Published on

----------- Advertisement -----------

· ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿਣਗੇ ਸੇਵਾ ਕੇਂਦਰ, ਸਮਾਂ ਹੋਵੇਗਾ ਸਵੇਰੇ 8 ਤੋਂ ਸ਼ਾਮ 4 ਤੱਕ

· ਕੰਮਕਾਜੀ ਵਿਅਕਤੀ ਦੀ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਲਿਆ ਫੈਸਲਾ

ਐਸ.ਏ.ਐਸ ਨਗਰ 20 ਅਪ੍ਰੈਲ () ਸੇਵਾ ਕੇਂਦਰਾਂ ‘ਚ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਕੰਮ ਕਾਜ ਅਤੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ,ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ ਖੁੱਲੇ ਰਹਿਣਗੇ।
ਉਨ੍ਹਾਂ ਦੱਸਿਆ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕੁੱਲ 15 ਸੇਵਾ ਕੇਂਦਰ ਚੱਲ ਰਹੇ ਹਨ, ਜਿਹਨਾਂ ਵਿੱਚ ਸ਼ਹਿਰੀ ਸੇਵਾ ਕੇਂਦਰ ਤਹਿਸੀਲ ਪੱਧਰ ਤੇ 12 ਅਤੇ ਪਿੰਡਾਂ ਵਿੱਚ 3 ਸੇਵਾ ਕੇਂਦਰ ਹਨ। ਸੇਵਾ ਕੇਂਦਰਾਂ ਵਲੋ 24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਡਿਪਟੀ ਕਮਿਸ਼ਨਰ ਤਲਵਾੜ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸਾਸਨਿਕ ਸਹੂਲਤਾ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...