August 27, 2026, 2:07 am
----------- Advertisement -----------
HomeNewsEntertainmentਤਾਪਸੀ ਪੰਨੂ ਨੇ ਸ਼ਾਹਰੁਖ ਖਾਨ ਨਾਲ ਪਹਿਲੀ ਵਾਰ ਕੰਮ ਕਰਨ 'ਤੇ ਜਤਾਈ...

ਤਾਪਸੀ ਪੰਨੂ ਨੇ ਸ਼ਾਹਰੁਖ ਖਾਨ ਨਾਲ ਪਹਿਲੀ ਵਾਰ ਕੰਮ ਕਰਨ ‘ਤੇ ਜਤਾਈ ਖੁਸ਼ੀ, ਕਿਹਾ- ’10 ਸਾਲਾਂ ਤੋਂ ਇੰਤਜ਼ਾਰ ਕਰ ਰਹੀ ਸੀ’

Published on

----------- Advertisement -----------

ਸ਼ਾਹਰੁਖ ਖਾਨ ਨੇ ਛੋਟਾ ਬ੍ਰੇਕ ਲੈ ਕੇ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਫਿਲਮ ‘ਪਠਾਨ’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਇਸੇ ਦੌਰਾਨ ਉਨ੍ਹਾਂ ਦੀ ਅਗਲੀ ਫਿਲਮ ‘Dunki’ ਦਾ ਐਲਾਨ ਮਜ਼ੇਦਾਰ ਤਰੀਕੇ ਨਾਲ ਕੀਤਾ ਗਿਆ ਹੈ। ਰਾਜਕੁਮਾਰ ਹਿਰਾਨੀ ਦੀ ਇਸ ਫਿਲਮ ਦੇ ਟਾਈਟਲ ਨੂੰ ਲੈ ਕੇ ਸ਼ਾਹਰੁਖ ਕੁਝ ਉਲਝਣ ‘ਚ ਨਜ਼ਰ ਆਏ। ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਕਿੰਗ ਖਾਨ ਪਹਿਲੀ ਵਾਰ ਰਾਜਕੁਮਾਰ ਹਿਰਾਨੀ ਦੇ ਨਿਰਦੇਸ਼ਨ ‘ਚ ਕੰਮ ਕਰ ਰਹੇ ਹਨ, ਜਦਕਿ ਅਦਾਕਾਰਾ ਤਾਪਸੀ ਪੰਨੂ ਵੀ ਪਹਿਲੀ ਵਾਰ ਇਕੱਠੇ ਨਜ਼ਰ ਆਵੇਗੀ। ਤਾਪਸੀ ਦੀ 10 ਸਾਲਾਂ ਦੀ ਮਿਹਨਤ ਰੰਗ ਲਿਆਈ ਹੈ। ਇਸ ਦਾ ਅੰਦਾਜ਼ਾ ਤਾਪਸੀ ਪੰਨੂ ਦੇ ਵੱਲੋਂ ਸ਼ੇਅਰ ਕੀਤੇ ਟਵੀਟ ਤੋਂ ਲਗਾਇਆ ਜਾ ਸਕਦਾ ਹੈ ।

ਤਾਪਸੀ ਪੰਨੂ (Taapsee Pannu)ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਸ ਪੋਸਟ ਜ਼ਰੀਏ ਉਸ ਨੇ ਦੱਸਿਆ ਹੈ ਕਿ ਸ਼ਾਹਰੁਖ ਖ਼ਾਨ (Shahrukh khan) ਅਤੇ ਰਾਜਕੁਮਾਰ ਹਿਰਾਨੀ ਵਰਗੇ ਕਲਾਕਾਰਾਂ ਨਾਲ ਕੰਮ ਕਰਨ ਲਈ ਉਸ ਨੂੰ ਲਗਭਗ 10 ਸਾਲ ਤਕ ਸੰਘਰਸ਼ ਕਰਨਾ ਪਿਆ। ਤਾਪਸੀ ਨੇ ਆਪਣੇ ਟਵੀਟ ’ਚ ਸਾਹਰੁਖ ਖ਼ਾਨ ਦੀ ਫਿਲਮ ‘ਓਮ ਸ਼ਾਂਤੀ ਓਮ’ ਦਾ ਡਾਇਲਾਗ ਲਿਖਦਿਆਂ ਕਿਹਾ, ‘ਹਾਂ, ਇੱਥੇ ਤਕ ਪਹੁੰਚਣਾ ਮੁਸ਼ਕਿਲ ਹੈ, ਅਤੇ ਮੁਸ਼ਕਿਲ ਉਦੋਂ ਹੈ, ਜਦੋਂ ਤੁਸੀਂ ਇਕੱਲੇ ਹੁੰਦੇ ਹੋ ਪਰ ਇਕ ਵਾਰ ਇਕ ਸੁਪਰਸਟਾਰ ਨੇ ਕਿਹਾ ਕਿ ਜੇ ਤੁਸੀਂ ਕਿਸੇ ਚੀਜ਼ ਨੂੰ ਸ਼ਿੱਦਤ ਨਾਲ ਚਾਹੋ ਤਾਂ ਪੂਰੀ ਕਾਇਨਾਤ ਤੁਹਾਨੂੰ ਉਸ ਨਾਲ ਮਿਲਾਉਣ ’ਚ ਲੱਗ ਜਾਂਦੀ ਹੈ’ ।

ਇਸ ਟਵੀਟ ਤੋਂ ਬਾਅਦ ਤਾਪਸੀ ਪੰਨੂ ਦੇ ਇਸ ਟਵੀਟ ਤੋਂ ਬਾਅਦ ਹਰ ਕੋਈ ਇਸ ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ ।ਤਾਪਸੀ ਪੰਨੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਭਾਵੇਂ ਉਹ ‘ਥੱਪੜ’ , ਲੂਪ ਲਪੇਟਾ, ਹਸੀਨ ਦਿਲਰੁਬਾ ਫ਼ਿਲਮ ਹੋਵੇ ਜਾਂ ਫਿਰ ਹੋਰ ਕੋਈ ਫ਼ਿਲਮ । ਹਰ ਫ਼ਿਲਮ ‘ਚ ਉਸ ਨੇ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਇਨ੍ਹਾਂ ਫ਼ਿਲਮਾਂ ‘ਚ ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...