October 12, 2026, 3:00 pm
----------- Advertisement -----------
HomeNewsCoronavirusਪੰਜਾਬ 'ਚ 100 ਤੋਂ ਪਾਰ ਹੋਏ ਕੋਰੋਨਾ ਦੇ Active Case: ਸਰਕਾਰ ਲਾਗੂ...

ਪੰਜਾਬ ‘ਚ 100 ਤੋਂ ਪਾਰ ਹੋਏ ਕੋਰੋਨਾ ਦੇ Active Case: ਸਰਕਾਰ ਲਾਗੂ ਕਰ ਸਕਦੀ ਹੈ ਨਵੀਂ ਪਾਬੰਦੀਆਂ

Published on

----------- Advertisement -----------

ਪੰਜਾਬ ਵਿੱਚ ਕਰੋਨਾ ਨੇ ਜ਼ੋਰ ਫੜ ਲਿਆ ਹੈ। ਬੁੱਧਵਾਰ ਨੂੰ 24 ਘੰਟਿਆਂ ‘ਚ 30 ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 113 ਹੋ ਗਈ ਹੈ। ਇਨ੍ਹਾਂ ‘ਚੋਂ 4 ਮਰੀਜ਼ ਆਕਸੀਜਨ ਸਪੋਰਟ ‘ਤੇ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਆਉਣ ਵਾਲੇ ਦਿਨਾਂ ‘ਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਕੋਰੋਨਾ ਦੀ ਸੈਂਪਲਿੰਗ ਅਤੇ ਟੈਸਟਿੰਗ ਨੂੰ ਵੀ ਵਧਾ ਦਿੱਤਾ ਹੈ। ਬੁੱਧਵਾਰ ਨੂੰ 9812 ਸੈਂਪਲ ਲੈ ਕੇ 9577 ਟੈਸਟ ਕੀਤੇ ਗਏ।

ਪੰਜਾਬ ਵਿੱਚ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 7 ਅਤੇ ਮੋਹਾਲੀ ਵਿੱਚ 5 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸਕਾਰਾਤਮਕਤਾ ਦਰ ਵੀ 1% ਤੋਂ ਉੱਪਰ ਹੈ। ਇਸ ਤੋਂ ਇਲਾਵਾ ਜਲੰਧਰ ਅਤੇ ਪਟਿਆਲਾ ਵਿੱਚ 4-4, ਫਰੀਦਕੋਟ, ਲੁਧਿਆਣਾ ਅਤੇ ਪਠਾਨਕੋਟ ਵਿੱਚ 2-2 ਮਰੀਜ਼ ਪਾਏ ਗਏ ਹਨ। ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਮੁਕਤਸਰ ਵਿੱਚ 1-1 ਮਰੀਜ਼ ਪਾਇਆ ਗਿਆ। ਰਾਜ ਵਿੱਚ ਇਸ ਸਮੇਂ ਸਕਾਰਾਤਮਕਤਾ ਦਰ 0.31% ਹੈ।

ਪੰਜਾਬ ‘ਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੀ ਅਲਰਟ ਮੋਡ ‘ਤੇ ਹੈ। ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਹੁਣ ਚਿੰਤਾ ਦੀ ਕੋਈ ਗੱਲ ਨਹੀਂ ਹੈ। ਫਿਰ ਵੀ, ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਹਾਲਾਂਕਿ ਬੈਠਕ ‘ਚ ਇਸ ਗੱਲ ‘ਤੇ ਵੀ ਚਰਚਾ ਹੋਈ ਕਿ ਜੇਕਰ ਮਾਮਲਿਆਂ ‘ਚ ਵਾਧਾ ਹੁੰਦਾ ਹੈ ਤਾਂ ਸਰਕਾਰ ਜਨਤਕ ਥਾਵਾਂ ‘ਤੇ ਮਾਸਕ ਲਗਾਉਣਾ ਲਾਜ਼ਮੀ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...