July 31, 2026, 2:24 am
----------- Advertisement -----------
HomeUncategorizedਅੰਮ੍ਰਿਤਸਰ: ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ

ਅੰਮ੍ਰਿਤਸਰ: ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ

Published on

----------- Advertisement -----------

ਅੰਮ੍ਰਿਤਸਰ ਦੇ ਕੋਟ ਖਾਲਸਾ ਦੀ ਰਹਿਣ ਵਾਲੀ ਔਰਤ ਨੇ 4 ਬੱਚਿਆਂ ਨੂੰ ਜਨਮ ਦਿੱਤਾ ਹੈ। ਚਾਰੇ ਬੱਚੇ ਸਿਹਤਮੰਦ ਹਨ ਅਤੇ ਡਾਕਟਰ ਮੁਤਾਬਕ ਉਨ੍ਹਾਂ ਦਾ ਭਾਰ ਡੇਢ ਕਿੱਲੋ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਪੈਦਾ ਹੋਏ ਚਾਰੋਂ ਬੱਚਿਆਂ ਵਿੱਚੋ ਦੋ ਲੜਕੇ ਅਤੇ ਦੋ ਲੜਕੀਆਂ ਹਨ।


ਬੱਚਿਆਂ ਨੂੰ ਜਨਮ ਦੇਣ ਵਾਲੀ ਮਾਤਾ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਕਈ ਲੋਕ ਬੱਚਿਆਂ ਨੂੰ ਤਰਸਦੇ ਹਨ। ਅਤੇ ਪਰਮਾਤਮਾ ਨੇ ਉਹਨਾਂ ਦੀ ਸੁਣੀ ਹੈ ਇਸ ਲਈ ਉਹ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਨ ਇਸ ਤੋਂ ਪਹਿਲਾਂ ਔਰਤ ਸਰਬਜੀਤ ਕੌਰ ਦੇ ਘਰ ਇੱਕ ਬੇਟੀ ਹੈ ਅਤੇ ਉਸ ਦੀ ਇੱਕ ਪੁੱਤਰ ਦੀ ਇੱਛਾ ਸੀ, ਜੋ ਅੱਜ ਪੂਰੀ ਹੋ ਗਈ ਹੈ।
ਅਪਰੇਸ਼ਨ ਕਰਨ ਵਾਲੇ ਡਾਕਟਰ ਦਾ ਕਹਿਣਾ ਹੈ ਕਿ ਉਸ ਨੂੰ ਇੱਥੇ ਪੰਜ ਸਾਲ ਹੋ ਗਏ ਹਨ ਅਤੇ ਪਹਿਲੀ ਵਾਰ ਦੇਖਿਆ ਕਿ ਕਿਸੇ ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ, ਕਈ ਔਰਤਾਂ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਪਰ ਬੱਚੇ ਜ਼ਿਆਦਾ ਸਮੇ ਤੱਕ ਸੁਰੱਖਿਅਤ ਨਹੀਂ ਹਨ ਪਰ ਇਸ ਔਰਤ ਨੇ 4 ਬੱਚਿਆਂ ਨੂੰ ਜਨਮ ਦਿੱਤਾ ਹੈ। ਚਾਰ ਬੱਚੇ ਤੰਦਰੁਸਤ ਹਨ ਅਤੇ ਸਾਰੇ ਬੱਚਿਆਂ ਦਾ ਭਾਰ ਡੇਢ ਕਿੱਲੋ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...