June 9, 2026, 11:48 pm
----------- Advertisement -----------
HomeNewsBreaking Newsਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ...

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੇ ਵਰਕਿੰਗ ਪ੍ਰਧਾਨ ਵੱਜੋਂ ਚੁੱਕੀ ਸਹੁੰ

Published on

----------- Advertisement -----------

ਚੰਡੀਗੜ੍ਹ, 22 ਅਪ੍ਰੈਲ 2022 – ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਵੜਿੰਗ ਨੇ ਕਿਹਾ ਕਿ ਅਸੀਂ ਆਖਰੀ ਦਮ ਤੱਕ ਪਾਰਟੀ ਲਈ ਲੜਾਂਗੇ। ਇਸ ਵਿੱਚ ਲੱਖਾਂ ਲੋਕਾਂ ਦਾ ਖੂਨ-ਪਸੀਨਾ ਸ਼ਾਮਲ ਹੈ। ਰਾਜਾ ਵੜਿੰਗ ਨੇ ਇਮਾਨਦਾਰੀ ਅਤੇ ਚੜ੍ਹਦੀ ਕਲਾ ਨਾਲ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ ਹੈ।

ਇਸ ਮੌਕੇ ਕਾਂਗਰਸ ਦੇ ਨਵੇਂ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਜਿਸ ਹਾਲਤ ਵਿੱਚ ਹੈ, ਉਸ ਵਿੱਚ ਸਾਨੂੰ ਬਹੁਤ ਹੀ ਚੁਣੌਤੀਪੂਰਨ ਜ਼ਿੰਮੇਵਾਰੀ ਮਿਲੀ ਹੈ। ਕਾਂਗਰਸੀ ਵਰਕਰ ਨਿਰਾਸ਼ ਹਨ। ਅਸੀਂ ਇੱਕ ਅਜਿਹੀ ਕਾਂਗਰਸ ਬਣਾਵਾਂਗੇ ਜਿਸ ਵਿੱਚ ਕੋਈ ਨਿੱਜੀ ਬ੍ਰਾਂਡਿੰਗ ਨਹੀਂ ਹੋਵੇਗੀ। ਸਿਰਫ਼ ਕਾਂਗਰਸ ਦਾ ਝੰਡਾ ਹੀ ਹੋਵੇਗਾ। ਇਸ ਵਿੱਚ ਲੀਡਰਸ਼ਿਪ ਵਰਕਰ ਤੱਕ ਪਹੁੰਚ ਕਰੇਗੀ।

ਇਸ ਮੌਕੇ ਨਵਜੋਤ ਸਿੱਧੂ ਵੀ ਚੰਡੀਗੜ੍ਹ ਪੁੱਜੇ ਪਰ ਸਟੇਜ ‘ਤੇ ਨਹੀਂ ਆਏ। ਇਸ ਮੌਕੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਹਰੀਸ਼ ਚੌਧਰੀ, ਸ਼ਮਸ਼ੇਰ ਸਿੰਘ ਦੂਲੋ, ਸੁਖਪਾਲ ਸਿੰਘ ਖਹਿਰਾ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਇਲਾਵਾ ਪ੍ਰਤਾਪ ਬਾਜਵਾ ਸਮੇਤ ਸਾਰੇ ਸੀਨੀਅਰ ਆਗੂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...