June 11, 2026, 8:25 pm
----------- Advertisement -----------
HomeNewsLatest Newsਪੰਜਾਬ 'ਚ ਵਿਧਾਨਸਭਾ ਚੋਣਾਂ ਦਾ ਵੱਜੇਗਾ ਬਿਗੁਲ, ਚੋਣ ਕਮਿਸ਼ਨ ਵਲੋਂ ਜ਼ੋਰਾਂ 'ਤੇ...

ਪੰਜਾਬ ‘ਚ ਵਿਧਾਨਸਭਾ ਚੋਣਾਂ ਦਾ ਵੱਜੇਗਾ ਬਿਗੁਲ, ਚੋਣ ਕਮਿਸ਼ਨ ਵਲੋਂ ਜ਼ੋਰਾਂ ‘ਤੇ ਤਿਆਰੀਆਂ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਅਗਾਮੀ ਵਿਧਾਨਸਭਾ ਚੋਣਾਂ ਦਾ ਬਿਗੁਲ ਜਲਦ ਹੀ ਵੱਜਣ ਵਾਲਾ ਹੈ। ਚੋਣ ਕਮਿਸ਼ਨ ਵਲੋਂ ਵੋਟਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਦੇ 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਲਾਇਸੈਂਸੀ ਅਸਲੇ ਜ਼ਮਾਂ ਕਰਵਾਉਣ ਲਈ ਹੁਕਮ ਦਿੱਤੇ। ਇਹ ਹੁਕਮ ਬਕਾਇਦਾ ਲਿਖ਼ਤੀ ਤੌਰ ’ਤੇ ਜਾਰੀ ਕੀਤੇ ਗਏ ਹਨ ਅਤੇ ਇਸਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ 2 ਕਰੋੜ 9 ਲੱਖ ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਸ ਵਾਰ ਆਨਲਾਈਨ ਵੋਟਿੰਗ ਦੀ ਵੀ ਲੋਕਾਂ ਨੂੰ ਖ਼ਾਸ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਆਨਲਾਈਨ ਵੋਟਿੰਗ ਦੀ ਵੀ ਲੋਕਾਂ ਨੂੰ ਖ਼ਾਸ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਐੱਨ. ਆਰ. ਆਈਜ਼ ਦਾ ਵੀ ਖ਼ਾਸ ਧਿਆਨ ਰੱਖਿਆ ਜਾਵੇਗਾ। ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਦੇ ਕੋਲ ਵੀ ਇੰਡੀਅਨ ਪਾਸਪੋਰਟ ਹਨ, ਉਹ ਆਪਣਾ ਵੋਟ ਬਣਵਾ ਲੈਣ ਅਤੇ ਆਨਲਾਈਨ ਵੋਟਿੰਗ ਵੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...