September 9, 2026, 8:03 pm
----------- Advertisement -----------
HomeNewsEntertainmentਬਰਫ਼ੀਲੀ ਵਾਦੀਆਂ ‘ਚ ਜਲੇਬੀਆ ਦਾ ਲੁਤਫ ਲੈਂਦੇ ਨਜ਼ਰ ਆਏ ਸੰਨੀ ਦਿਓਲ,ਦੇਖੋ ਵੀਡੀਓ

ਬਰਫ਼ੀਲੀ ਵਾਦੀਆਂ ‘ਚ ਜਲੇਬੀਆ ਦਾ ਲੁਤਫ ਲੈਂਦੇ ਨਜ਼ਰ ਆਏ ਸੰਨੀ ਦਿਓਲ,ਦੇਖੋ ਵੀਡੀਓ

Published on

----------- Advertisement -----------

ਅਭਿਨੇਤਾ ਸੰਨੀ ਦਿਓਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਗਦਰ 2’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਉਹ ਸ਼ੂਟਿੰਗ ਸੈੱਟ ਤੋਂ ਲਗਾਤਾਰ ਫੈਨਜ਼ ਨਾਲ ਫਿਲਮ ਨਾਲ ਜੁੜੀਆਂ ਅਪਡੇਟਸ ਸ਼ੇਅਰ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਨਵੀਂ ਫਨੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਬਰਫੀਲੇ ਮੈਦਾਨਾਂ ‘ਚ ਬੈਠ ਕੇ ਜਲੇਬੀ ਦਾ ਆਨੰਦ ਲੈ ਰਹੇ ਹਨ। ਇਸ ਵੀਡੀਓ ਨੂੰ ਅਦਾਕਾਰ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਨੂੰ ਪਸੰਦ ਕਰ ਰਹੇ ਹਨ । ਸੰਨੀ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਉਹ ਗਦਰ-2 ਦੀ ਸ਼ੂਟਿੰਗ ‘ਚ ਰੁੱਝੇ ਹੋਏ ਨੇ ।

ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।ਸੰਨੀ ਦਿਓਲ ਦਾ ਪੁੱਤਰ ਵੀ ਫ਼ਿਲਮਾਂ ‘ਚ ਐਂਟਰੀ ਕਰ ਚੁੱਕਿਆ ਹੈ ਅਤੇ ਉਸ ਦੀ ਫ਼ਿਲਮ ਵੀ ਪਿੱਛੇ ਜਿਹੇ ਰਿਲੀਜ਼ ਹੋਈ ਸੀ । ਸੰਨੀ ਦਿਓਲ ਧਰਮਿੰਦਰ ਦੇ ਵੱਡੇ ਬੇਟੇ ਹਨ । ਉਹ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ‘ਗਦਰ’, ‘ਬਾਰਡਰ’ , ‘ਬੇਤਾਬ’, ‘ਘਾਇਲ’, ‘ਜੀਤ’ ਸਣੇ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ । ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਗਦਰ -੨’ ਦਰਸ਼ਕਾਂ ਨੂੰ ਵੇਖਣ ਦੇ ਲਈ ਮਿਲੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...