November 24, 2026, 7:33 pm
----------- Advertisement -----------
HomeNewsBreaking Newsਮਾਨ ਸਰਕਾਰ ਦਾ ਵੱਡਾ Action: 184 ਆਗੂਆਂ ਤੇ ਉਨ੍ਹਾਂ ਦੇ ਪਰਿਵਾਰ ਦੇ...

ਮਾਨ ਸਰਕਾਰ ਦਾ ਵੱਡਾ Action: 184 ਆਗੂਆਂ ਤੇ ਉਨ੍ਹਾਂ ਦੇ ਪਰਿਵਾਰ ਦੇ ਗੰਨਮੈਨ ਲਏ ਵਾਪਸ

Published on

----------- Advertisement -----------

ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਕਾਰਵਾਈ ਕੀਤੀ ਹੈ। 184 ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਗੰਨਮੈਨ ਵਾਪਸ ਲੈ ਲਏ ਗਏ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਅਤੇ ਅਕਾਲੀ ਆਗੂ ਸ਼ਾਮਲ ਹਨ। ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ ਸ਼ਾਮਲ ਹਨ।

ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਸੀ। ਇੱਕ ਕਾਰ ਵੀ ਸੀ। ਇਨ੍ਹਾਂ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...