June 27, 2026, 4:49 am
----------- Advertisement -----------
HomeNewsBreaking Newsਜੁਗਾੜੁ ਵਹੀਕਲਾਂ 'ਤੇ ਪਾਬੰਦੀ, ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ

ਜੁਗਾੜੁ ਵਹੀਕਲਾਂ ‘ਤੇ ਪਾਬੰਦੀ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ

Published on

----------- Advertisement -----------

ਚੰਡੀਗੜ੍ਹ, 23 ਅਪ੍ਰੈਲ 2022 – ਟ੍ਰੈਫਿਕ ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਨੇ ਜੁਗਾੜੂ ਵਹੀਕਲਾਂ ‘ਤੇ ਪਾਬੰਦੀ ਲੈ ਦਿੱਤੀ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਨੇ ਆਪਣੇ ਹੁਕਮ ਵਿਚ ਕਿਹਾ ਕਿ ਪੁਰਾਣੇ ਮੋਟਰਸਾਈਕਲ ਤੇ ਜੁਗਾੜੂ ਢਾਂਚਾ ਲਗਾ ਕੇ ਜੋ ਲੋਕ ਸਮਾਨ ਦੀ, ਬੰਦਿਆਂ ਦੀ ਢੋਆ ਢੁਆਈ ਕਰਦੇ ਹਨ ਆਪਣੀ ਅਤੇ ਹੋਰਾਂ ਦੀ ਜ਼ਿੰਦਗੀ ਖ਼ਤਰੇ ਵਿਚ ਪਾਂਉਂਦੇ ਹਨ।

ਅਜਿਹੇ ਵੀਹੀਕਲ ਬੰਦ ਕਰ ਦਿੱਤੇ ਜਾਣ ਤਾਂ ਜੋ ਆਮ ਆਦਮੀ ਦੀ ਹਿਫ਼ਾਜ਼ਤ ਕੀਤੀ ਜਾ ਸਕੇ ਤੇ ਕੋਈ ਨੁਕਸਾਨ ਨਾ ਹੋਵੇ। ਹੋਰ ਜਾਣਕਾਰੀ ਲਈ ਹੁਕਮਾਂ ਦੀ ਕਾਪੀ ਪੜ੍ਹੋ…..

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...