November 25, 2026, 1:41 am
----------- Advertisement -----------
HomeNewsLatest NewsWeather Update: ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੁੜ ਖਰਾਬ ਹੋਵੇਗਾ ਮੌਸਮ, ਇਸ ਦਿਨ...

Weather Update: ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੁੜ ਖਰਾਬ ਹੋਵੇਗਾ ਮੌਸਮ, ਇਸ ਦਿਨ ਪਵੇਗਾ ਮੀਂਹ!

Published on

----------- Advertisement -----------

ਚੰਡੀਗੜ੍ਹ ਸਮੇਤ ਪੰਜਾਬ ਤੇ ਹਰਿਆਣਾ ‘ਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਭਾਵੇਂ ਵੀਰਵਾਰ ਨੂੰ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲੀ ਸੀ ਪਰ ਸ਼ੁੱਕਰਵਾਰ ਨੂੰ ਫਿਰ ਮੌਸਮ ਨੇ ਆਪਣੇ ਤੇਵਰ ਦਿਖਾ ਦਿੱਤੇ ਹਨ ਅਤੇ ਦੁਪਹਿਰ ਬਾਅਦ ਤਾਪਮਾਨ ਫਿਰ 38 ਡਿਗਰੀ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ।

ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ 24 ਅਪ੍ਰੈਲ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਕਾਰਨ 25 ਅਪਰੈਲ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਫਿਰ ਤੋਂ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...