ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪ੍ਰੋਸ਼ਨ ਲਿਮਿਟਡ ਵਿਭਾਗ ‘ਚ 1690 ਸਹਾਇਕ ਲਾਈਨਮੈਨ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਲਈ ਨੋਟਿਸ ਜਾਰੀ ਕੀਤੀ ਹੈ।
----------- Advertisement -----------
‘ਆਪ’ ਸਰਕਾਰ ਨੇ ਨੌਜਵਾਨਾਂ ਨੂੰ ਦਿੱਤੀ ਖੁਸ਼ਖਬਰੀ, ਇਸ ਵਿਭਾਗ ‘ਚ ਕੱਢੀਆਂ ਨੌਕਰੀਆਂ
Published on
----------- Advertisement -----------












