November 18, 2026, 8:37 am
----------- Advertisement -----------
HomeNewsEntertainmentਅਦਾਕਾਰ ਯਾਦ ਗਰੇਵਾਲ ਨੇ ਦੀਪ ਸਿੱਧੂ ਦੀ ਆਖਰੀ ਫਿਲਮ 'ਸਾਡੇ ਆਲੇ' ਨੂੰ...

ਅਦਾਕਾਰ ਯਾਦ ਗਰੇਵਾਲ ਨੇ ਦੀਪ ਸਿੱਧੂ ਦੀ ਆਖਰੀ ਫਿਲਮ ‘ਸਾਡੇ ਆਲੇ’ ਨੂੰ ਵੇਖਣ ਦੀ ਕੀਤੀ ਅਪੀਲ

Published on

----------- Advertisement -----------

ਜਤਿੰਦਰ ਮੌਹਰ ਦੁਆਰਾ ਨਿਰਦੇਸ਼ਿਤ ਅਤੇ ਮਰਹੂਮ ਅਦਾਕਾਰ ਦੀਪ ਸਿੱਧੂ, ਮਹਾਬੀਰ ਭੁੱਲਰ, ਸੁਖਬੀਰ ਸੁੱਖ, ਗੁੱਗੂ ਗਿੱਲ ਅਤੇ ਅੰਮ੍ਰਿਤ ਔਲਖ ਵਰਗੇ ਸਿਤਾਰਿਆਂ ਨਾਲ ਸਜੀ ਇਹ ਫਿਲਮ ‘ਸਾਡੇ ਆਲੇ’ 29 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ ਪੰਜਾਬੀ ਅਦਾਕਾਰ ਯਾਦ ਗਰੇਵਾਲ ਨੇ ਦੀਪ ਸਿੱਧੂ ਦੀ ਆਖਰੀ ਫਿਲਮ ਸਾਡੇ ਆਲੇ ਵੇਖਣ ਲਈ ਸਭ ਨੂੰ ਅਪੀਲ ਕੀਤੀ ਹੈ।

ਸੋਸ਼ਲ ਮੀਡੀਆ ‘ਤੇ ਅਪੀਲ ਕਰਦਿਆਂ ਯਾਦ ਗਰੇਵਾਲ ਨੇ ਕਿਹਾ ਕਿ “ਸਾਡੇ ਆਲੇ ਦੀਪ ਬਾਈ ਦੀ ਆਖਰੀ ਫਿਲਮ ਹੈ, ਇਹ ਫਿਲਮ ਦੇ ਸਿਨੇਮਾ ਹਾਲ ਵਿਚ ਹਰ ਸ਼ੋਅ ਓਵਰਫਲੋ ਹੋਣੇ ਚਾਹੀਦੇ ਆ, ਇਹ ਅਪਨਾ ਫਰਜ਼ ਵੀਰੋ, ਬਾਈ ਦੀ ਇਹ ਫਿਲਮ ਬਾਕਸ-ਆਫਿਸ ਤੇ ਸਾਰੇ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਕਾਇਮ ਕਰੇ ਜਿਵੇਂ ਦੱਖਣ ਦੀਆ ਫਿਲਮਾਂ ਕਮਾਲ ਕਰਦੀਆਂ ਹਨ। ..ਓਹ ਬਾਕਸ-ਆਫਿਸ ਤੇ ਇਸ ਲਈ ਕਮਾਲ ਕਰਦੀਆਂ ਹਨ ਕਿਉਕਿ ਉਹਨਾਂ ਦੇ ਨਾਲ ਉਹ ਦਿਲੋਂ ਪਿਆਰ ਕਰਦੇ ਨੇ, ਅਗਰ ਆਪਾ ਵੀ ਦੀਪ ਬਾਈ ਨੂੰ ਦਿਲੋਂ ਪਿਆਰ ਕਰਦੇ ਆ ਤਾਂ ਫਿਰ ਐਡਵਾਂਸ ਬੁਕਿੰਗ ਵਿਚ ਸਾਡੇ ਆਲੇ ਫਿਲਮ ਦੀਆ ਟਿਕਟਾਂ ਇਕ ਹਫਤੇ ਦੀ ਐਡਵਾਂਸ ਬੁੱਕ ਕਰਨੀਆਂ ਪੈਣਗੀਆਂ …ਬਹੁਤ ਬਹੁਤ ਮੇਹਰਬਾਨੀ।

ਜ਼ਿਕਰਯੋਗ ਹੈ ਕਿ ਸਾਡੇ ਆਲੇ ਫਿਲਮ ਨੇ ਇਕ ਟਰੈਂਡ ਬਣਾਇਆ ਹੈ #aaovekhiyesaadeaale. ਕੁਝ ਦਿਨ ਪਹਿਲਾ ਦੀਪ ਸਿੱਧੂ ਦੇ ਚੰਗੇ ਦੋਸਤ ਅਤੇ ਲਾਹੌਰ ਟਰੈਕ ਦੇ ਕੋ-ਸਟਾਰ ਦਿਲਰਾਜ ਗਰੇਵਾਲ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉੱਪਰ ਇਸ ਫਿਲਮ ਦੇ ਟ੍ਰੇਲਰ ਦੀ ਤਾਰੀਫ਼ ਕਰਦੇ ਦਿਖਾਈ ਦਿੱਤੇ, ਸੁਖਦੀਪ ਸੁੱਖ ਨੇ ਉਹਨਾਂ ਦੇ ਲਾਈਵ ਸੈਸ਼ਨ ਦਾ ਹਿੱਸਾ ਬਣਦੇ ਹੋਏ ਲੋਕਾਂ ਨੂੰ #aaovekhiyesaadeaale ਹੈਸ਼ਟੈਗ ਪਰਮੋਟ ਕਰਨ ਲਈ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...