November 24, 2026, 1:39 pm
----------- Advertisement -----------
HomeNewsBreaking NewsCM ਮਾਨ ਕੱਲ੍ਹ ਦੋ ਦਿਨਾਂ ਲਈ ਜਾਣਗੇ ਦਿੱਲੀ, ਸਰਕਾਰੀ ਸਕੂਲਾਂ ਤੇ ਮੁਹੱਲਾ...

CM ਮਾਨ ਕੱਲ੍ਹ ਦੋ ਦਿਨਾਂ ਲਈ ਜਾਣਗੇ ਦਿੱਲੀ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਦੋ ਦਿਨਾਂ ਦੇ ਦਿੱਲੀ ਦੌਰੇ ‘ਤੇ ਜਾਣਗੇ। ਉਨ੍ਹਾਂ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਨਾਲ ਜਾਣਗੇ। ਮੁੱਖ ਮੰਤਰੀ ਮਾਨ ਇੱਥੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਜ਼ਿਕਰਯੋਗ ਹੈ ਕਿ ਸੀਐਮ ਵੱਲੋਂ ਕੁੱਝ ਦਿਨ ਪਹਿਲਾਂ ਵੀ ਦਿੱਲੀ ਦਾ ਦੌਰਾ ਕੀਤਾ ਜਾਣਾ ਸੀ ਪਰ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੂੰ ਇਹ ਦੌਰਾ ਰੱਦ ਕਰਨਾ ਪਿਆ ਸੀ ਤੇ ਹੁਣ ਉਹ ਕਲ੍ਹ ਦਿੱਲੀ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...